ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ 22 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਰਾਜ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫਤਰ, ਬੋਰਡ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਸ਼ੁੱਕਰਵਾਰ 22 ਅਕਤੂਬਰ ਨੂੰ ਵਿੱਚ ਬੰਦ ਰਹਿਣਗੇ। ਪਰਸੋਨਲ ਵਿਭਾਗ ਵੱਲੋਂ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਹ ਵੀ ਪੜ੍ਹੋ : ਸਿੱਧੂ ਨੇ ਕੈਪਟਨ ਨੂੰ ਲੈ ਕੇ ਕੀਤਾ ਵੱਡਾ ਧਮਾਕਾ, ਬੋਲੇ ਇਹੀ ਬੰਦਾ ਜਿਸ ਨੇ ਪੰਜਾਬ ਦੀ ਕਿਸਾਨੀਂ ‘ਚ ਵਾੜੇ ਅੰਬਾਨੀ