ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਹਰ ਕਿਸਾਨ ਤੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ।

ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਲਖੀਮਪੁਰ ਖੀਰੀ ਵਿਖੇ ਹਿੰਸਾ ਦਾ ਸ਼ਿਕਾਰ ਹੋਏ 4 ਕਿਸਾਨਾਂ ਦੇ ਪਰਿਵਾਰਾਂ ਅਤੇ ਇੱਕ ਪੱਤਰਕਾਰ ਦੇ ਪਰਿਵਾਰ ਨੂੰ ਅੱਜ 50-50 ਲੱਖ ਰੁਪਏ ਦੇ ਚੈੱਕ ਸੌਂਪਣਗੇ।
ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !























