ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਮੌਤ ਦੀ ਖਬਰ ਮਿਲਦਿਆਂ ਹੀ ਘਰ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਅਪੀਲ ਕੀਤੀ ਗਈ ਹੈ।