ਰੂਸ-ਯੂਕਰੇਨ ਜੰਗ 11 ਦਿਨਾਂ ਤੋਂ ਜਾਰੀ ਹੈ। ਰੂਸੀ ਫੌਜੀ ਯੂਕਰੇਨ ਦੇ ਸ਼ਹਿਰਾਂ ਵਿੱਚ ਅੰਨ੍ਹੇਵਾਹ ਮਿਜ਼ਾਇਲਾਂ ਦਾਗ ਰਹੇ ਹਨ। ਦੋਵੇਂ ਦੇਸ਼ਾਂ ਵਿੱਚ ਨੁਕਸਾਨ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਇੱਕ ਯੂਕਰੇਨੀ ਔਰਤ ਨੇ ਦਾਅਵਾ ਕੀਤਾ ਹੈ ਕਿ ਰੂਸ ਦੇ ਫੌਜੀ ਔਰਤਾਂ ਨਾਲ ਜਬਰ-ਜ਼ਨਾਹ ਕਰ ਰਹੇ ਹਨ। ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮੰਤਰੀ ਦਿਮਿਤਰੋ ਕੁਲੇਬਾ ਨੇ ਵੀ ਰੂਸੀ ਫ਼ੌਜੀਆਂ ‘ਤੇ ਯੂਕਰੇਨੀ ਔਰਤਾਂ ਨਾਲ ਜਬਰ-ਜ਼ਨਾਹ ਦਾ ਦੋਸ਼ ਲਾਇਆ ਸੀ।
ਇੱਕ ਰਿਪੋਰਟ ਮੁਤਾਬਕ ਖੇਰਸੋਨ ਵਿੱਚ ਰਹਿਣ ਵਾਲੀ ਸਵੇਤਲਾਨਾ ਜੋਰਿਨਾ ਨੇ ਸ਼ਹਿਰ ਦੇ ਬਦਤਰ ਹਾਲਾਤ ਤੇ ਔਰਤਾਂ ‘ਤੇ ਹੋ ਰਹੇ ਤਸ਼ੱਦਦ ਬਾਰੇ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਔਰਤਾਂ ਤੇ ਕੁੜੀਆਂ ਨਾਲ ਜਬਰ-ਜ਼ਨਾਹ ਕਰਨਾ ਸ਼ੁਰੂ ਕਰ ਦਿੱਤਾ ਹੈ। 17 ਸਾਲਾਂ ਦੀ ਇੱਕ ਕੁੜੀ ਨਾਲ ਅਜਿਹਾ ਹੋਇਆ। ਉਸ ਨਾਲ ਪਹਿਲਾਂ ਜਬਰ-ਜ਼ਨਾਹ ਹੋਇਆ ਤੇ ਫਿਰ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਿਆ। ਹਾਲਾਂਕਿ ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ।
ਇਹ ਪੁੱਛੇ ਜਾਣ ‘ਤੇ ਕਿ ਕੀ ਲੋਕਾਂ ਨੇ ਇਸ ਦਾ ਵਿਰੋਧ ਕੀਤਾ, ਜੋਰਿਨਾ ਨੇ ਕਿਹਾ ਕਿ ਲੋਕ ਡਰੇ ਹੋਏ ਹਨ। ਹੁਣ ਆਪਣੇ ਘਰਾਂ ਵਿੱਚ ਖੁਦ ਨੂੰ ਸੁਰੱਖਿਅਤ ਰਖ ਰਹੇ ਹਨ। ਅਸੀਂ ਡਰੇ ਹੋਏ ਜ਼ਰੂਰ ਹਾਂ ਪਰ ਹਾਰ ਨਹੀਂ ਮੰਨਾਂਗੇ।
ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮਤੰਰੀ ਕੁਲੇਬਾ ਵੀ ਕਹਿ ਚੁੱਕੇ ਹਨ ਕਿ ਜਦੋਂ ਤੁਹਾਡੇ ਸ਼ਹਿਰਾਂ ‘ਤੇ ਬੰਬ ਡਿਗਦੇ ਹਨ। ਜਦੋਂ ਫੌਜੂ ਕਬਜ਼ੇ ਵਾਲੇ ਸ਼ਹਿਰਾਂ ਵਿੱਚ ਔਰਤਾਂ ਨਾਲ ਜਬਰ-ਜ਼ਨਾਹ ਕਰਦੇ ਹਨ। ਅਫਸੋਸ ਕਿ ਅਜਿਹੇ ਬਹੁਤ ਮਾਮਲੇ ਹਨ, ਜਦੋਂ ਰੂਸੀ ਫੌਜੀਆਂ ਨੇ ਯੂਕਰੇਨ ਦੇ ਸ਼ਹਿਰਾਂ ਵਿੱਚ ਔਰਤਾਂ ਨਾਲ ਜਬਰ-ਜ਼ਨਾਹ ਕੀਤਾ ਹੈ, ਤਾਂ ਅੰਤਰਰਾਸ਼ਟਰੀ ਕਾਨੂੰਨ ਦੀ ਲੋੜ ਬਾਰੇ ਬੋਲਣਾ ਮੁਸ਼ਕਲ ਹੋ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”