ਪੰਜਾਬ ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਐੱਸਐੱਚਓ ਬਲਕੌਰ ਸਿੰਘ ਤੇ ਏਐੱਸਆਈ ਪਰਮਜੀਤ ਸਿੰਘ ਨੂੰ 50,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਾਕ SHO ਨੇਹੀਆਂ ਵਾਲਾ ਬਲਕੌਰ ਸਿੰਘ ਤੇ ਏਐੱਸਆਈ ਨੇ ਰਾਮ ਲਾਲ ਵਾਸੀ ਮਹਿਮਾ ਸਰਕਾਰੀ ਨੂੰ ਕਿਸੇ ਮਾਮਲੇ ਵਿਚ ਰਾਹਤ ਦੇਣ ਲਈ ਉਸ ਤੋਂ 50-50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਤੇ ਦੋਸ਼ੀਆਂ ਨੂੰ ਸਬੂਤਾਂ ਸਣੇ ਗ੍ਰਿਫਤਾਰ ਕਰ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























