ਜੇਲ੍ਹ ਵਿਚ ਬੰਦ ਬੰਦੀ ਸਿੱਖ ਗੁਰਦੀਪ ਸਿੰਘ ਖੇੜਾ ਦੀ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਦਿਲ ਦੀ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਹੈ।
ਦੱਸ ਦੇਈਏ ਕਿ ਗੁਰਦੀਪ ਸਿੰਘ ਖੇੜਾ ਪਿੰਡ ਜਲੂਪੁਰ ਖੇੜਾ ਦੇ ਰਹਿਣ ਵਾਲੇ ਹਨ ਤੇ ਦਿੱਲੀ ‘ਚ ਬੰਬ ਧਮਾਕਿਆਂ ਦੇ ਦੋਸ਼ ਵਿਚ ਲੰਬੇ ਸਮੇਂ ਤੋਂ ਜੇਲ ਵਿਚ ਕੈਦ ਹਨ। ਗੁਰਦੀਪ ਸਿੰਘ ਲਗਭਗ ਤਿੰਨ ਦਹਾਕਿਆਂ ਤੋਂ ਕਰਨਾਟਕਾ ਦੀ ਜੇਲ੍ਹ ਵਿੱਚ ਬੰਦ ਸੀ ਅਤੇ ਕੁਝ ਵਰ੍ਹੇ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























