ਨਵੀਂ ਦਿੱਲੀ : ਅਫਗਾਨਿਸਤਾਨ ਦੇ ਸਿੱਖ ਤੇ ਹਿੰਦੂ ਵਫਦ ਦੇ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਬੈਠਕ ‘ਚ ਕੁਝ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”























