ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ਤੋਂ ਦੂਰ ਸੁੱਚਾ ਸਿੰਘ ਛੋਟੇਪੁਰ ਹੁਣ ਪਤਾ ਲੱਗਾ ਹੈ ਕਿ ਸਿਆਸਤ ਵਿੱਚ ਮੁੜ ਵਾਪਸੀ ਕਰਨ ਵਾਲੇ ਹਨ। ਖ਼ਬਰ ਹੈ ਕਿ ਉਹ ਭਲਕੇ ਚੰਡੀਗੜ੍ਹ ਮੁੱਖ ਦਫਤਰ ਵਿਖੇ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਚੋਣ ਲੜਨ ਦੀ ਸੰਭਾਵਨਾ ਹੈ।
Home ਖ਼ਬਰਾਂ ਤਾਜ਼ਾ ਖ਼ਬਰਾਂ ਸੁੱਚਾ ਸਿੰਘ ਛੋਟੇਪੁਰ ਦੀ ਰਾਜਨੀਤੀ ‘ਚ ਵਾਪਸੀ, ਭਲਕੇ ਇਸ ਪਾਰਟੀ ‘ਚ ਕਰਨਗੇ ਧਮਾਕੇਦਾਰ ਐਂਟਰੀ!
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .