ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਵੇਰੇ ਰਾਜਸਥਾਨ ਦੇ ਸਾਲਾਸਰ ਧਾਮ ਲਈ ਰਵਾਨਾ ਹੋ ਗਏ। ਉਨ੍ਹਾਂ ਟਵੀਟ ਕੀਤਾ ਕਿ ਬਾਲਾਜੀ ਮਹਾਰਾਜ ਨੂੰ ਪ੍ਰਣਾਮ ਕਰਦੇ ਹੋਏ ਪੰਜਾਬ ਵਿੱਚ ਸਥਾਈ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਾਂਗਾ। ਭਗਵਾਨ ਬਾਲਾਜੀ ਸਾਡੇ ਸਾਰਿਆਂ ‘ਤੇ ਆਪਣਾ ਆਸ਼ੀਰਵਾਦ ਦੇਵੇ।
























