ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਫੋਰਟਿਸ ਹਸਪਤਾਲ ਮੋਹਾਲੀ ਪੁੱਜੇ। ਉਥੇ ਉਨ੍ਹਾਂ ਨੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ।
ਗੱਲਬਾਤ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਜਥੇਦਾਰ ਤੋਤਾ ਸਿੰਘ ਜੀ ਸਿਹਤਯਾਬ ਹੋ ਰਹੇ ਹਨ ਅਤੇ ਉਨ੍ਹਾਂ ਨੇ ਖੁਦ ਵੀ ਕਿਹਾ ਕਿ ਉਹ ਪੂਰੀ ਤਰ੍ਹਾਂ ਚੜ੍ਹਦੀ ਕਲਾ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”