ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।

Sukhbir Singh Badal appointed
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਹੈ ਕਿ ਸੁਰਿੰਦਰ ਕੁਮਾਰ ਸ਼ਿੰਦੀ ਨੂੰ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸ. ਤਾਰਾ ਸਿੰਘ ਸੇਖੂਪੁਰ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਸਹਾਇਕ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”