ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ.ਸੀ. ਵੇਣੂਗੋਪਾਲ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “























