ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੁਨੀਲ ਗੁਪਤਾ, ਸਾਬਕਾ ਡਾਇਰੈਕਟਰ ਟੈਕਸੇਸ਼ਨ ਸਲਾਹਕਾਰ, ਕੇਨਰਾ ਬੈਂਕ, ਚੰਡੀਗੜ੍ਹ ਨੂੰ ਪੰਜਾਬ ਰਾਜ ਯੋਜਨਾ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਤੁਰੰਤ ਪ੍ਰਭਾਵ ਨਾਲ ਰਾਜ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਦਾ ਉਪ-ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤਿੰਨ ਸਾਲ ਦੇ ਕਾਰਜਕਾਲ ਲਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: