ਪੰਜਾਬ ਦੇ ਮਾਲ ਪੁਨਰਵਾਸ ਤੇ ਆਫਤ ਪ੍ਰਬੰਧਨ ਵਿਭਾਗ ਵਿੱਚ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦ-ਉੱਨਤ ਹੋਣ ‘ਤੇ ਤਾਇਨਾਤੀ ਲਈ ਉਪਲਬਧ ਤਹਿਸੀਲਦਾਰਾਂ ਦੀਆਂ ਤਾਇਨਾਤੀਆਂ ਕਰਨ ਕਰਕੇ, ਪ੍ਰਬੰਧਕੀ ਪੱਖਾਂ ਦੇ ਮੱਦੇਨਜ਼ਰ ਤਹਿਸੀਲਦਾਰ/ ਨਾਇਬ ਤਹਿਸੀਲਦਾਰਾਂ ਦੇ ਕਾਡਰ ਵਿੱਚ ਤਾਇਨਾਤੀ ਕੀਤੀ ਗਈ ਹੈ, ਜਿਸ ਦੀ ਲਿਸਟ ਹੇਠਾਂ ਲਿਖੇ ਮੁਤਾਬਕ ਹੈ-
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਹ ਵੀ ਪੜ੍ਹੋ : ਧਾਰਮਿਕ ਸ਼ੋਭਾਯਾਤਰਾਵਾਂ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਿਜ