ਖ਼ੂਨ ਦੇ ਰਿਸ਼ਤੇ ਇਸ ਤਰ੍ਹਾਂ ਤਾਰ ਤਾਰ ਹੁੰਦੇ ਦਿਖਾਈ ਦੇ ਰਹੇ ਹਨ । ਸਕੇ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲਕੇ ਆਪਣੇ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਅਜਿਹਾ ਮਾਮਲਾ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਢਿੱਲਵਾਂ-ਨਾਭਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਭਾਣਜੇ ਨੇ ਆਪਣੇ 72 ਸਾਲ ਦੇ ਬਜ਼ੁਰਗ ਮਾਮੇ ਦਲੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਗੰਡਾਸੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “























