ਪੰਜਾਬ ਦੇ ਨਵਾਂਸ਼ਹਿਰ ਵਿੱਚ ਭਲਕੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੱਲੋਂ ਦਿੱਤੀ ਗਈ ਹੈ।

All service centers will remain
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਕਰਮਾ ਦਿਵਸ ‘ਤੇ 13 ਨਵੰਬਰ ਦਿਨ ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ : –