ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਭਲਕੇ ਹੋਣ ਵਾਲੀ ਕੈਬਨਿਟ ਦੀ ਬੈਠਕ ਮੁਲਤਵੀ ਕਰ ਦਿੱਤੀ ਗਈ ਹੈ ਇਹ ਮੀਟਿੰਗ ਵੀਰਵਾਰ ਨੂੰ 11.30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਕੇ ਹੋਣੀ ਸੀ, ਜਿਸ ਨੂੰ ਕਿ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਸਬੰਧਤ ਵਿਭਾਗਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “























