ਸੀਨੀਅਰ ਸੁਪਰਡੈਂਟ ਆਫ ਪੁਲਿਸ ਹੈਡਕੁਆਟਰ, ਚੰਡੀਗੜ੍ਹ ਦੇ ਏਐਸਪੀ ਅਤੇ ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ। ਚੰਡੀਗੜ੍ਹ ਪੁਲਿਸ ਦੇ ਇੱਕ ਏਐਸਪੀ ਅਤੇ 4 ਡੀਐਸਪੀ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
![](https://dailypost.in/wp-content/uploads/2021/09/chd-police-664x1024.png)
ਇਹ ਵੀ ਪੜ੍ਹੋ : ਜਲੰਧਰ ‘ਚ ਪਟਾਕਿਆਂ ਦੀ ਵਿਕਰੀ ਲਈ ਨਹੀਂ ਜਾਰੀ ਹੋਣਗੇ ਲਾਇਸੈਂਸ, DC ਘਣਸ਼ਿਆਮ ਥੋਰੀ ਨੇ ਜਾਰੀ ਕੀਤੇ ਨਿਰਦੇਸ਼