ਪੰਜਾਬ ਵਿਚ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਚੁਣਾਵੀ ਮਾਹੌਲ ਸਰਗਰਮ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲੇ ਦਾ ਸਿਲਸਿਲਾ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਅੱਜ 4 ਆਈ. ਏ.ਐੱਸ. ਤੇ 2 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਹੁਕਮ ਵੀ ਜਾਰੀ ਕਰ ਦਿੱਤਾ ਗਿਆ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ :

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”























