ਪੰਜਾਬ ਸਰਕਾਰ ਵੱਲੋਂ ਚਾਰ ਆਈਏਏਐਸ, ਆਈਆਰਐਸ ਤੇ ਪੀਸੀਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਦੇ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਹੁਕਮ ਮੁੱਖ ਸਕੱਤਰ ਵਿਨੀ ਮਹਾਜਨ ਦੇ ਦਸਤਖਤਾਂ ਨਾਲ ਜਾਰੀ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਦੇ ਨਾਂ ਹੇਠ ਲਿਖੇ ਅਨੁਸਾਰ ਹਨ-

ਇਹ ਵੀ ਪੜ੍ਹੋ : ‘ਕਿਸੇ ਵੀ ਲਾਵਾਰਿਸ ਚੀਜ਼ ਜਾਂ ਟਿਫਿਨ ਨੂੰ ਹੱਥ ਨਾ ਲਾਓ, ਇਹ ਬੰਬ ਹੋ ਸਕਦੀ ਹੈ’ – ਪੰਜਾਬ ਪੁਲਿਸ ਵੱਲੋਂ ਐਡਵਾਇਜ਼ਰੀ ਤੇ ਹਾਈਅਲਰਟ ਜਾਰੀ






















