ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਦੋ ਆਈਏਐਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਦੇ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀ ਵਿਨੀਤ ਕੁਮਾਰ ਨੂੰ ਫਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਪੂਰੇ ਵੇਰਵੇ ਹੇਠ ਲਿਖੇ ਅਨੁਸਾਰ ਹਨ-
ਇਹ ਵੀ ਪੜ੍ਹੋ : ਜਨਮ ਅਸ਼ਟਮੀ ‘ਤੇ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ- ਤਰਨਤਾਰਨ ‘ਚ ਹੈਂਡ ਗ੍ਰੇਨੇਡਾਂ ਸਣੇ ਇੱਕ ਕਾਬੂ