ਪੰਜਾਬ ਸਰਕਾਰ ਵੱਲੋਂ ਦੋ IPS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ, ਇਨ੍ਹਾਂ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਨੌਨਿਹਾਲ ਸਿੰਘ ਨੂੰ ਸਤੰਬਰ ਵਿੱਚ ਜਲੰਧਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਤਬਾਦਲਾ ਕਰਕੇ IGP IVC ਪੰਜਾਬ, ਚੰਡੀਗੜ੍ਹ ਤੇ ਜਲੰਧਰ ਦੇ ਵਧੀਕ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।