ਪੰਜਾਬ ਦੇ ਸਾਬਕਾ ਰਾਜਪਾਲ ਤੇ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਐੱਸਐੱਫ ਰੌਡਰਿਗਜ਼ ਦਾ ਅੱਜ ਦਿਹਾਂਤ ਹੋ ਗਿਆ। ਪੰਜਾਬ ਦੇ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਸਾਬਕਾ ਭਾਰਤੀ ਥਲ ਸੈਨਾ ਮੁਖੀ ਜਨਰਲ ਐਸ ਐਫ ਰੌਡਰਿਗਜ਼ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਟਵੀਟ ਕਰਦਿਆਂ ਕਿਹਾ ਕਿ ਰੌਡਰਿਗਜ਼ ਨੂੰ ਚਿੰਤਕ, ਰਣਨੀਤੀਕਾਰ ਅਤੇ ਇੱਕ ਚੰਗੇ ਪ੍ਰਸ਼ਾਸਕ ਵਜੋਂ ਯਾਦ ਕੀਤਾ ਜਾਵੇਗਾ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”























