ludhiana coronavirus positive cases: ਲੁਧਿਆਣਾ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹੇ ‘ਚੋਂ 73 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨੇ ਸਿਹਤ ਵਿਭਾਗ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮੰਗਲਵਾਰ ਨੂੰ ਜ਼ਿਲ੍ਹੇ ‘ਚੋਂ 89 ਮਾਮਲਿਆਂ ਦੀ ਪੁਸ਼ਟੀ ਹੋ ਜਦਕਿ 4 ਹੋਰ ਮੌਤਾਂ ਹੋਈਆਂ।ਦੱਸ ਦੇਈਏ ਕਿ ਕੋਰੋਨਾਵਾਇਰਸ ਦਾ ਕਹਿਰ ਹੁਣ ਜ਼ਿਲ੍ਹਾ ਕਚਹਿਰੀ ‘ਚ ਵੀ ਪਹੁੰਚ ਚੁੱਕਿਆ ਹੈ। ਮਹਾਨਗਰ ‘ਚ ਹੁਣ ਮਹਿਲਾ ਜੱਜ ਕੋਰੋਨਾਵਾਇਰਸ ਦੀ ਚਪੇਟ ‘ਚ ਆ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਉਸ ਦੇ ਪਤੀ ਦੀ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .





