MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਬਾਬਾ ਬਕਾਲਾ ਸਾਹਿਬ ਵਿਚ ਹੋਣ ਵਾਲੀ ਪੰਥਕ ਕਾਨਫਰੰਸ ਵਿਚ ਸ਼ਾਮਲ ਹੋਣਾ ਸੀ। ਰਸਤੇ ਵਿਚ ਤਬੀਅਤ ਖਰਾਬ ਹੋਣ ਮਗਰੋਂ ਉਨ੍ਹਾਂ ਨੇ ਜਲੰਧਰ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਇਹ ਵੀ ਪੜ੍ਹੋ : ਸੀਨੀਅਰ ਆਗੂ CR ਪਾਟਿਲ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਅਕਾਲੀ-ਭਾਜਪਾ ਸੰਭਾਵੀ ਗਠਜੋੜ ਚਰਚਾਵਾਂ ਹੋਈਆਂ ਤੇਜ਼
ਰੱਖੜ ਪੁੰਨਿਆ ਦੇ ਮੌਕੇ ‘ਤੇ ਬਾਬਾ ਬਕਾਲਾ ਵਿਚ ਰਾਜ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਨਮਾਨ ਰਾਸ਼ੀ ਜਾਰੀ ਕਰਨਗੇ। ਯੋਜਨਾ ਤਹਿਤ ਹੁਣ ਤੱਕ 76 ਲੱਖ 5 ਹਜ਼ਾਰ ਮਹਿਲਾਵਾਂ ਰਜਿਸਟਰਡ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








