Aditya-L1 Mission:
The Solar Wind Ion Spectrometer (SWIS), the second instrument in the Aditya Solar wind Particle Experiment (ASPEX) payload is operational.
The histogram illustrates the energy variations in proton and alpha particle counts captured by SWIS over 2-days.… pic.twitter.com/I5BRBgeYY5
— ISRO (@isro) December 2, 2023
ਆਦਿਤਿਆ ਐਲ1 ਮਿਸ਼ਨ ਨੂੰ 2 ਸਤੰਬਰ ਨੂੰ ਸ਼੍ਰੀਹਰੀਕੋਟਾ, ਆਂਧਰਾ ਪ੍ਰਦੇਸ਼ ਤੋਂ ਲਾਂਚ ਕੀਤਾ ਗਿਆ ਸੀ। ਮਿਸ਼ਨ ਦਾ ਮੁੱਖ ਉਦੇਸ਼ ਸੂਰਜ ਦੀ ਬਾਹਰੀ ਪਰਤ ਦਾ ਅਧਿਐਨ ਕਰਨਾ ਅਤੇ ਇਸਦੇ ਤਾਪਮਾਨ, ਵਾਯੂਮੰਡਲ ਵਿੱਚ ਇਸਦੇ ਵਿਵਹਾਰ ਆਦਿ ਬਾਰੇ ਖੋਜ ਯੋਗ ਜਾਣਕਾਰੀ ਇਕੱਠੀ ਕਰਨਾ ਸੀ। ਇਨ੍ਹੀਂ ਦਿਨੀਂ ਭਾਰਤ ਆਪਣੇ ਪੁਲਾੜ ਮਿਸ਼ਨ ਨੂੰ ਤੇਜ਼ ਰਫ਼ਤਾਰ ਨਾਲ ਅੱਗੇ ਵਧਾਉਣ ਵਿੱਚ ਰੁੱਝਿਆ ਹੋਇਆ ਹੈ। ਹਾਲ ਹੀ ‘ਚ ਭਾਰਤ ਦਾ ਚੰਦਰਯਾਨ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਿਆ ਸੀ। ਅਜਿਹਾ ਕਰਨ ਵਾਲਾ ਇਹ ਦੁਨੀਆ ਦਾ ਪਹਿਲਾ ਦੇਸ਼ ਬਣ ਗਿਆ ਹੈ। ਭਾਰਤ 2025 ਵਿੱਚ ਪੁਲਾੜ ਵਿੱਚ ਮਨੁੱਖਾਂ ਨੂੰ ਭੇਜਣ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .