ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਬਣਨ ਮਗਰੋਂ ਅੱਜ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੇ। ਉਨ੍ਹਾਂ ਟਵੀਟ ਕਰਕੇ ਦੱਸਆ ਕਿ ਪਾਰਟੀ ਵੱਲੋਂ ਕੈਬਨਿਟ ਮੰਤਰੀ ਵਜੋਂ ਦਿੱਤੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਉਹਨਾਂ ਦਾ ਅਸ਼ੀਰਵਾਦ ਲਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਸਰਕਾਰ ਤੋਂ ਜੋ ਆਸਾਂ ਲਗਾਈਆਂ ਹਨ, ਉਹਨਾਂ ‘ਤੇ ਖ਼ਰੀ ਉਤਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰਾਂਗੀ।
ਵੀਡੀਓ ਲਈ ਕਲਿੱਕ ਕਰੋ -: