ਚੰਡੀਗੜ੍ਹ : ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਪੰਜਾਬ ਵੀਕੇ ਭਾਵਰਾ ਨੇ CAT ਚੰਡੀਗੜ੍ਹ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਗੌਰਵ ਯਾਦਵ ਆਈਪੀਐੱਸ (1992) ਦੀ ਪੰਜਾਬ ਪੁਲਿਸ ਬਲ ਦੇ ਮੁਖੀ ਵਜੋਂ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ 30 ਅਕਤੂਬਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: