
Babbu Maan song Jattiye
View this post on Instagram
ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਸਵਾਦ ਆ ਗਿਆ ਬਾਈ ਗੀਤ ਸੁਣ ਕੇ… ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬੱਲੇ ਬਾਈ ਕੁਝ ਪੁਰਾਣੀਆਂ ਯਾਦਾਂ ਤਾਜ਼ਾ ਹੋ ਗਈਆਂ। ਵਰਕਫਰੰਟ ਦੀ ਗੱਲ ਕਰਿਏ ਤਾਂ ਬੱਬੂ ਮਾਨ ਇੱਕ ਤੋਂ ਬਾਅਦ ਇੱਕ ਪ੍ਰਸ਼ੰਸਕਾਂ ਵਿਚਾਲੇ ਕਈ ਸੁਪਰਹਿੱਟ ਗੀਤ ਰਿਲੀਜ਼ ਕਰ ਰਹੇ ਹਨ। ਨਵੇਂ ਗੀਤ ਜੱਟੀਏ ਤੋਂ ਪਹਿਲਾਂ Psycho ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਤੋਂ ਇਲਾਵਾ ਬੱਬੂ ਮਾਨ 26 ਨਵੰਬਰ ਨੂੰ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਣ ਵਾਲੇ ਹਨ। ਇੱਕ ਵਾਰ ਫਿਰ ਤੋਂ ਉਹ ਪ੍ਰਸ਼ੰਸਕਾਂ ਵਿਚਾਲੇ ਜਾ ਮਨੋਰੰਜਨ ਕਰਦੇ ਹੋਏ ਵਿਖਾਈ ਦੇਣਗੇ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .