ਆਮ ਲੋਕਾਂ ਤੋਂ ਬਾਅਦ ਹੁਣ ਪੱਤਰਕਾਰ ਵੀ ਪੁਲਿਸ ਦੇ ਨਿਸ਼ਾਨੇ ‘ਤੇ, ਮੀਡੀਆ ਦੀ ਆਵਾਜ਼ ਨੂੰ ਦੱਬਣ ਲਈ ਹਰ ਹੀਲ੍ਹਾ ਵਰਤ ਰਹੀ ਹੈ ਪੁਲਿਸ !


ਪੰਜਾਬ ਪੁਲਿਸ ਇਨੀਂ ਦਿਨੀਂ ਮਹਿਕਮੇ ਅੰਦਰਲੇ ਉਨਾਂ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ ਕਰਕੇ ਡਿਸਮਿਸ ਕਰਨ ਦੀ ਵਿਉਂਤਬੰਦੀ ਕਰ ਰਹੀ ਹੈ ਜਿਹੜੇ ਪੁਲਿਸ ਮੁਲਾਜਮ ਕਿਸੇ ਭਿ੍ਰਸ਼ਟਾਚਾਰ, ਨਸ਼ਾ ਤਸਕਰੀ, ਧਮਕਾਉਣ ਜਾਂ ਫਿਰ ਮਨੁੱਖੀ ਅਧਿਕਾਰਾਂ ਦੇ ਉਲੰਘਣ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਦੋਸ਼ੀ ਪਾਏ ਜਾ ਚੁੱਕੇ ਹਨ। ਇਹਨਾਂ ਬਾਬਤ ਪੰਜਾਬ ਪੁੁਲਿਸ ਮੁਖੀ ਦੀ ਅਗਵਾਈ ਹੇਠ ਸਖਤ ਨਿਯਮ ਅਤੇ ਕਾਨੂੰਨ