ਸੂਤਰਾਂ ਦੇ ਹਵਾਲੇ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਸੂਤਰਾਂ ਮੁਤਾਬਕ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵੀ ਮੰਥਨ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: