Apr 27

PM ਮੋਦੀ ਨੇ ਕੋਰੋਨਾ ਦੀ ਸਥਿਤੀ ‘ਤੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ‘ਚ ਕਿਹਾ ‘ਸਾਨੂੰ ਰਹਿਣਾ ਹੋਵੇਗਾ ਸੁਚੇਤ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ...

‘ਪੰਜਾਬ ‘ਚ ਕੋਰੋਨਾ ਹਾਲਾਤ ਕਾਬੂ ‘ਚ, ਅੱਗੋਂ ਵੀ ਚੁੱਕਾਂਗੇ ਜ਼ਰੂਰੀ ਕਦਮ’, PM ਮੋਦੀ ਨਾਲ ਮੀਟਿੰਗ ਮਗਰੋਂ ਬੋਲੇ CM ਮਾਨ

ਦੇਸ਼ ਵਿੱਚ ਵਿਗੜਦੇ ਕੋਰੋਨਾ ਹਾਲਾਤਾਂ ਨੂੰ ਲੈ ਕੇ PM ਮੋਦੀ ਦੀ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਹੋਈ, ਜਿਸ ਵਿੱਚ ਪੰਜਾਬ...

ਪੰਜਾਬ ‘ਚ ਕੋਰੋਨਾ ਦੇ 178 ਸਰਗਰਮ ਮਾਮਲੇ, 24 ਘੰਟਿਆਂ ‘ਚ ਮਿਲੇ 34 ਮਰੀਜ਼

ਪੰਜਾਬ ਵਿੱਚ ਕਰੋਨਾ ਵਧਣਾ ਸ਼ੁਰੂ ਹੋ ਗਿਆ ਹੈ। ਹੁਣ ਐਕਟਿਵ ਕੇਸ ਵਧ ਕੇ 178 ਹੋ ਗਏ ਹਨ। ਮੰਗਲਵਾਰ ਨੂੰ 24 ਘੰਟਿਆਂ ਦੌਰਾਨ 34 ਮਰੀਜ਼ ਮਿਲੇ ਹਨ।...

ਸ਼ੰਘਾਈ ‘ਚ ਕੋਰੋਨਾ ਨਾਲ ਵਿਗੜੇ ਹਾਲਾਤ, ਇੱਕ ਦਿਨ ‘ਚ ਸਭ ਤੋਂ ਵੱਧ 52 ਲੋਕਾਂ ਦੀ ਮੌਤ, 17 ਹਜ਼ਾਰ ਦੇ ਕਰੀਬ ਨਵੇਂ ਮਾਮਲੇ

ਚੀਨ ਦੇ ਸ਼ੰਘਾਈ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ । ਵਿੱਤੀ ਰਾਜਧਾਨੀ ਕਹੇ ਜਾਣ ਵਾਲੇ ਸ਼ੰਘਾਈ ਵਿੱਚ ਕੋਰੋਨਾ ਨਾਲ...

ਸਰਕਾਰ ਨੇ ਵਧਾਈ ਸਖਤੀ, ਹੁਣ ਵੈਕਸੀਨ ਨਾ ਲਵਾਉਣ ਵਾਲੇ ਬੱਚੇ ਨਹੀਂ ਜਾ ਸਕਣਗੇ ਸਕੂਲ

ਦੇਸ਼ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਜਿਸਦੇ ਮੱਦੇਨਜ਼ਰ ਸਰਕਾਰ ਵੱਲੋਂ ਪਾਬੰਦੀਆਂ ਮੁੜ ਤੋਂ ਲਾਗੂ ਕੀਤੀਆਂ...

ਪੰਜਾਬ ‘ਚ ਵਿਗੜਨ ਲੱਗਿਆ ਕੋਰੋਨਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਪੰਜਾਬ ਵਿੱਚ ਕੋਰੋਨਾ ਕਾਰਨ ਇੱਕ ਵਾਰ ਫਿਰ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਬੀਤੇ ਦਿਨ ਕੋਰੋਨਾ ਕਾਰਨ ਮੋਗਾ ਵਿੱਚ ਇੱਕ ਮਰੀਜ਼...

ਪੰਜਾਬ ‘ਚ 165 ਐਕਟਿਵ ਕੋਰੋਨਾ ਕੇਸ: ਪਾਜ਼ੀਟਿਵ ਰੇਟ ਘੱਟ ਰੱਖਣ ਲਈ ਸਰਕਾਰ ਨੇ ਸੈਂਪਲਿੰਗ-ਟੈਸਟਿੰਗ ਦੀ ਵਧਾਈ ਗਿਣਤੀ

ਪੰਜਾਬ ‘ਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 165 ਹੋ ਗਏ ਹਨ। ਐਤਵਾਰ ਨੂੰ 21 ਨਵੇਂ ਕੋਰੋਨਾ ਮਰੀਜ਼ ਮਿਲੇ ਹਨ। ਸ਼ਨੀਵਾਰ ਨੂੰ ਸਰਗਰਮ ਮਾਮਲਿਆਂ ਦੀ...

ਜ਼ੀਰੋ ਕੋਵਿਡ ਨੀਤੀ ਨੂੰ ਲੈ ਕੇ ਪਾਗਲਪਨ ਦੀ ਕਗਾਰ ‘ਤੇ ਚੀਨ, ਬੱਚਿਆਂ ਤੇ ਜਾਨਵਰਾਂ ਨੂੰ ਪਲਾਸਟਿਕ ਬੈਗਾਂ ‘ਚ ਕੀਤਾ ਬੰਦ !

ਚੀਨ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ ਕੋਰੋਨਾ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਸੁਣਨ ਨੂੰ ਬੇਸ਼ੱਕ ਇਹ ਅੰਕੜਾ ਛੋਟਾ ਲੱਗ ਰਿਹਾ ਹੈ ਪਰ...

ਯੂਪੀ ‘ਚ ਫਿਰ ਤੋਂ ਵਧਣ ਲੱਗੇ ਕੋਰੋਨਾ ਕੇਸ, ਸਕੂਲਾਂ ਲਈ ਜਾਰੀ ਹੋਈ ਨਵੀਂ ਗਾਈਡਲਾਈਨ

ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮੁੜ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਸਕੂਲਾਂ ਲਈ ਇੱਕ ਨਵੀਂ ਗਾਈਡਲਾਈਨ ਜਾਰੀ...

ਪੰਜਾਬ ‘ਚ ਕੋਰੋਨਾ ਦੇ ਐਕਟਿਵ ਮਾਮਲਿਆਂ ਨੇ ਵਧਾਈ ਚਿੰਤਾ, 24 ਘੰਟਿਆਂ ‘ਚ ਇੰਨੇ ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਵਧਣੇ ਸ਼ੁਰੂ ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 153 ਹੋ ਗਈ ਹੈ...

ਦਿੱਲੀ ‘ਚ ਵਧਣ ਲੱਗਾ ਕੋਰੋਨਾ ਦਾ ਕਹਿਰ, 24 ਘੰਟੇ ‘ਚ ਦੋ ਮੌਤਾਂ, ਮਿਲੇ 1042 ਨਵੇਂ ਮਾਮਲੇ

ਦਿੱਲੀ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਦੇ ਨਜ਼ਰ ਜਾ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ...

ਵਧਦੇ ਕੋਰੋਨਾ ਕੇਸਾਂ ਕਾਰਨ ਦਿੱਲੀ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਤੇ ਸਟਾਫ ਦੀ ਥਰਮਲ ਚੈਕਿੰਗ ਕੀਤੀ ਲਾਜ਼ਮੀ

ਦਿੱਲੀ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਇੱਕ ਵਾਰ ਵੱਧ ਰਹੇ ਹਨ ਜਿਸ ਦੇ ਚੱਲਦਿਆਂ ਦਿੱਲੀ ਸਰਕਾਰ ਵੱਲੋਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼...