ਵਿਸ਼ਵ ਭਰ ਵਿੱਚ ਓਮੀਕਰੋਨ ਦੀ ਦਹਿਸ਼ਤ ਫੈਲ ਰਹੀ ਹੈ। ਹੁਣ ਅਮਰੀਕਾ ਵਿੱਚ ਵੀ ਇਸ ਦਾ ਪਹਿਲਾ ਮਾਮਲਾ ਆ ਗਿਆ ਹੈ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਕੈਲੀਫੋਰਨੀਆ ਵਿੱਚ ਇਹ ਮਾਮਲਾ ਪਾਇਆ ਹੈ।
ਯਾਤਰੀ 22 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ, ਜਿਸ ਵਿੱਚ ਕੋਰੋਨਾ ਦੇ ਸਟ੍ਰੇਨ ਓਮੀਕਰੋਨ ਦੀ ਪੁਸ਼ਟੀ ਹੋਈ ਹੈ। ਇਸ ਵਿਅਕਤੀ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
