ਦਿੱਲੀ-ਐੱਨਸੀਆਰ ‘ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਨੇ ਇਸ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ। ਇਸ ਦਾ ਅਸਰ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤਾ ਗਿਆ ਹੈ।

earthquake delhi north india
ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਸੀ। ਇਸ ਦੀ ਤੀਬਰਤਾ 6.2 ਸੀ। ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚ ਭੂਚਾਲ ਦੇ ਝਟਕੇ ਬਹੁਤ ਜ਼ਬਰਦਸਤ ਸਨ ਅਤੇ ਨੁਕਸਾਨ ਦੀ ਵੀ ਉਮੀਦ ਹੈ। ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ‘ਚ ਭੂਚਾਲ ਕਾਰਨ ਦਿੱਲੀ-ਐੱਨ.ਸੀ.ਆਰ. ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ‘ਚ ਭੂਚਾਲ ਕਾਰਨ ਦਿੱਲੀ-ਐੱਨ.ਸੀ.ਆਰ. ‘ਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਅਫਗਾਨਿਸਤਾਨ ਤੋਂ
ਇਲਾਵਾ ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਆਦਿ ਰਾਜਾਂ ਵਿੱਚ ਵੀ ਧਰਤੀ ਹਿੱਲ ਗਈ। ਫਿਲਹਾਲ ਭਾਰਤ ‘ਚ ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ –


ਹਰ ਵੇਲੇ Update ਰਹਿਣ ਲਈ ਸਾਨੂੰ
Facebook ‘ਤੇ like ਤੇ See first ਕਰੋ