ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ 8 ਵਜੇ ਸ਼ੁਰੂ ਹੋ ਗਈ ਹੈ। ਜਿਸ ਤੋਂ ਬਾਅਦ ਦੁਪਹਿਰ 12 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਗੁਰਦਾਸਪੁਰ, ਬਟਾਲਾ, ਪਠਾਨਕੋਟ, ਦੀਨਨਗਰ, ਭੋਆ, ਕਾਦੀਆਂ, ਫਤਿਹਗੜ੍ਹ ਚੂੜੀਆਂ, ਸੁਜਾਨਪੁਰ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸ਼ਾਮਲ ਹਨ।
ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ – 51970
ਦਿਨੇਸ਼ ਬੱਬੂ, ਭਾਜਪਾ – 42848
ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਆਪ – 36643
ਡਾ: ਦਲਜੀਤ ਸਿੰਘ ਚੀਮਾ, ਅਕਾਲੀ ਦਲ – 11192
ਕਾਂਗਰਸ ਉਮੀਦਵਾਰ ਦੀ ਲੀਡ – 9122
ਵੋਟਾਂ ਦੀ ਗਿਣਤੀ ਲਈ ਦੋ ਗਿਣਤੀ ਕੇਂਦਰ ਗੁਰਦਾਸਪੁਰ ਅਤੇ ਪਠਾਨਕੋਟ ਬਣਾਏ ਗਏ ਹਨ। ਜਿਸ ਵਿੱਚ 1000 ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਕਾਂਗਰਸ ਉਮੀਦਵਾਰ ਅੱਗੇ ਚੱਲ ਰਿਹਾ ਹੈ।
ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ – 41717
ਦਿਨੇਸ਼ ਬੱਬੂ, ਭਾਜਪਾ – 35525
ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਆਪ – 28457
ਡਾ: ਦਲਜੀਤ ਸਿੰਘ ਚੀਮਾ, ਅਕਾਲੀ ਦਲ – 7590
ਕਾਂਗਰਸ ਲੀਡ – 6192
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਜਾਣਕਾਰੀ ਲਈ ਦੱੰਸ ਦੇਈਏ ਕਿ ਕਿਸੀ ਵੀ ਗੜਬੜੀ ਨੂੰ ਰੋਕਣ ਲਈ 500 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।