• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Jan 21, 2026, 9:25 pm

BREAKING NEWS
8:00 pm ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ
7:39 pm ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 36 ਘੰਟਿਆਂ ‘ਚ 151 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
7:14 pm ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸੰਚਾਲਕ ਨੂੰ ਕੀਤਾ ਗ੍ਰਿਫ਼ਤਾਰ, 5 ਪਿਸਤੌਲਾਂ ਵੀ ਬਰਾਮਦ
6:59 pm ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ
6:30 pm ਆਂਗਣਵਾੜੀ ਸੈਂਟਰਾਂ ‘ਚ 5 ਸਾਲ ਤੋਂ ਛੋਟੇ ਬੱਚਿਆਂ ਲਈ ਜਾਰੀ ਕੀਤਾ ਜਾਵੇਗਾ ਢੁਕਵਾਂ ਸਿਲੇਬਸ : ਮੰਤਰੀ ਡਾ.ਬਲਜੀਤ ਕੌਰ
6:03 pm ਫਾਜ਼ਿਲਕਾ : ਪੁਲਿਸ ਮੁਕਾਬਲੇ ‘ਚ ਬਦਮਾਸ਼ ਦੇ ਲੱਤ ‘ਚ ਲੱਗੀ ਗੋਲੀ, ਕਤਲ ਮਾਮਲੇ ‘ਚ ਲੋੜੀਂਦਾ ਸੀ ਮੁਲਜ਼ਮ
5:13 pm ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬਦਮਾਸ਼ ਦਾ ਹੋਇਆ ਐਨਕਾਊਂਟਰ
4:19 pm ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ
2:54 pm MP ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ, ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੀ ਮੰਗੀ ਇਜਾਜ਼ਤ
2:25 pm ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਜ਼ਖਮੀ
Home ਖ਼ਬਰਾਂ ਮਨੋਰੰਜਨ ਬਾਲੀਵੁੱਡ ਜਾਨ ਅਬ੍ਰਾਹਮ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ, ਸਾਰੀਆਂ ਪੋਸਟਾਂ ਡਿਲੀਟ

ਜਾਨ ਅਬ੍ਰਾਹਮ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ, ਸਾਰੀਆਂ ਪੋਸਟਾਂ ਡਿਲੀਟ

Dec 14, 2021 8:49 pm

  • Facebook
  • Twitter
  • Email
  • whatsapp
  • sharechat

john abraham instagram hack: ਬਾਲੀਵੁੱਡ ਅਦਾਕਾਰ ਜਾਨ ਅਬ੍ਰਾਹਮ ਦੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਹੈ। ਦਰਅਸਲ, ਅਦਾਕਾਰ ਦਾ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ। ਹੈਕਰ ਨੇ ਅਦਾਕਾਰ ਦੀਆਂ ਸਾਰੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ। ਪ੍ਰਸ਼ੰਸਕ ਅਦਾਕਾਰ ਲਈ ਥੋੜ੍ਹਾ ਨਿਰਾਸ਼ ਹੋ ਰਹੇ ਹਨ।

john abraham instagram hack
john abraham instagram hack

ਜਾਨ ਅਬ੍ਰਾਹਮ ਦੇ ਇੰਸਟਾਗ੍ਰਾਮ ‘ਤੇ ਲਗਭਗ 9.3 ਮਿਲੀਅਨ ਫਾਲੋਅਰਜ਼ ਹਨ। ਇਸ ਦੇ ਨਾਲ ਹੀ ਪੋਸਟਾਂ ਦੀ ਗੱਲ ਕਰੀਏ ਤਾਂ ਇਹ ਵੱਡੀ ਗਿਣਤੀ ‘ਚ ਸੀ ਪਰ ਹੁਣ ਉੱਥੇ ਪੋਸਟਾਂ ਜ਼ੀਰੋ ਦਿਖਾਈ ਦੇ ਰਹੀਆਂ ਹਨ। ਇਸ ਤੋਂ ਇਲਾਵਾ ਅਦਾਕਾਰ ਦੇ ਖਾਤੇ ‘ਤੇ ਵੀ ਬਲੂ ਟਿੱਕ ਲੱਗਾ ਹੋਇਆ ਹੈ। ਅਜੇ ਤੱਕ ਜਾਣਕਾਰੀ ਨਹੀਂ ਮਿਲੀ ਹੈ ਕਿ ਆਖਿਰ ਹੈਕਰ ਕੌਣ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਜਾਨ ਅਬ੍ਰਾਹਮ ਦੀ ਫਿਲਮ ‘ਸਤਿਆਮੇਵ ਜਯਤੇ 2’ ਰਿਲੀਜ਼ ਹੋਈ ਹੈ। ਫਿਲਮ ਬਾਕਸ ਆਫਿਸ ‘ਤੇ ਜ਼ਿਆਦਾ ਕਮਾਈ ਨਹੀਂ ਕਰ ਸਕੀ ਹੈ। ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਦਰਸ਼ਕਾਂ ‘ਚ ਜ਼ਿਆਦਾ ਚਰਚਾ ਨਹੀਂ ਹੋਈ ਹੈ। ਫਿਲਮ ‘ਚ ਜਾਨ ਅਬ੍ਰਾਹਮ ਦੇ ਨਾਲ ਦਿਵਿਆ ਖੋਸਲਾ ਕੁਮਾਰ ਨਜ਼ਰ ਆ ਰਹੀ ਹੈ। ਜੌਨ ਨਾਲ ਦਿਵਿਆ ਦੀ ਇਹ ਪਹਿਲੀ ਫਿਲਮ ਹੈ।

ਮਾਡਲਿੰਗ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜੌਨ ਅਬ੍ਰਾਹਮ ਅੱਜ ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਸਿਤਾਰਿਆਂ ਵਿੱਚੋਂ ਇੱਕ ਹਨ। ਬਾਹਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਬਾਲੀਵੁੱਡ ‘ਚ ਆਪਣੀ ਪਛਾਣ ਬਣਾਈ ਹੈ। ਬਹੁਤ ਘੱਟ ਹੀ ਅਜਿਹਾ ਹੁੰਦਾ ਹੈ ਜਦੋਂ ਕਿਸੇ ਨਿਰਮਾਤਾ/ਨਿਰਦੇਸ਼ਕ ਨੇ ਜੌਨ ‘ਤੇ ਪੈਸਾ ਲਗਾਇਆ ਹੋਵੇ ਅਤੇ ਉਨ੍ਹਾਂ ਨੇ ਉਸਨੂੰ ਨਿਰਾਸ਼ ਕਰ ਦਿੱਤਾ ਹੋਵੇ। ਜੌਨ ਅਬ੍ਰਾਹਮ ਹਰ ਫਿਲਮ ਵਿੱਚ ਆਪਣਾ 100% ਦਿੰਦਾ ਹੈ। ਜੌਨ ਅਬ੍ਰਾਹਮ ਕੋਲ ਇੱਕ ਨਹੀਂ ਸਗੋਂ ਦੋ ਆਲੀਸ਼ਾਨ ਘਰ ਹਨ। ਜੌਨ ਨੇ ਮੁੰਬਈ ‘ਚ ਸਮੁੰਦਰ ਦੇ ਕਿਨਾਰੇ ਇਕ ਖੂਬਸੂਰਤ ਘਰ ਬਣਾਇਆ ਹੈ। ਜੌਨ ਦੇ ਘਰ ਦੇ ਕੋਲ ਹਾਲੀਵੁੱਡ ਦੇ ਵੱਡੇ ਸਿਤਾਰਿਆਂ ਦੇ ਆਲੀਸ਼ਾਨ ਘਰ ਵੀ ਹਨ। ਜੌਨ ਅਬ੍ਰਾਹਮ ਨੂੰ ਕਾਰਾਂ ਇਕੱਠੀਆਂ ਕਰਨ ਦਾ ਬਹੁਤ ਸ਼ੌਕ ਹੈ। ਉਸ ਕੋਲ ਦੁਨੀਆ ਭਰ ਦੀਆਂ ਲਗਜ਼ਰੀ ਕਾਰਾਂ ਹਨ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGaccount delete Bollywood John Abraham john abraham instagram hack latestnews
  • Facebook
  • Twitter
  • Email
  • whatsapp
  • sharechat

Pawan Rana

ਸਮਾਨ ਸ਼੍ਰੇਣੀ ਦੇ ਲੇਖ

‘ਲੋਕ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਪਸੰਦ...

Nov 14, 2025 4:53 pm

ਜਲੰਧਰ ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਵੱਡੀ ਸਫਲਤਾ,...

Oct 07, 2025 2:55 pm

71ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ‘ਚ ਪੰਜਾਬੀਆਂ ਨੇ ਕਰਵਾਈ...

Sep 25, 2025 12:33 pm

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ,...

May 16, 2025 2:40 pm

PM ਮੋਦੀ ਤੇ ਦਿਲਜੀਤ ਦੀ ਮੁਲਾਕਾਤ ‘ਤੇ ਬੋਲੀ ਕੰਗਨਾ-...

Jan 17, 2025 8:19 pm

ਘਰ ‘ਚ ਮੌਜੂਦ ਇਹ 5 ਚੀਜ਼ਾਂ ਨਹੀਂ ਹਨ ਕਿਸੀ...

Dec 02, 2024 11:17 am


Admissions Open_360x510

ਤਾਜ਼ਾ ਖ਼ਬਰਾਂ

  • ਲੁਧਿਆਣਾ ਦੇ ਜਮਾਲਪੁਰ ਇਲਾਕੇ ‘ਚ ਵਾਪਰੀ ਵੱਡੀ ਗੈਂਗਵਾਰ, ਮੁੰਡੇ ਦਾ ਗੋਲੀਆਂ ਮਾਰ ਕੇ ਕਤਲ

    Jan 21, 2026 8:00 pm

  • ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 36 ਘੰਟਿਆਂ ‘ਚ 151 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

    Jan 21, 2026 7:39 pm

  • ਗੁਰਦਾਸਪੁਰ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸੰਚਾਲਕ ਨੂੰ ਕੀਤਾ ਗ੍ਰਿਫ਼ਤਾਰ, 5 ਪਿਸਤੌਲਾਂ ਵੀ ਬਰਾਮਦ

    Jan 21, 2026 7:14 pm

  • ਪੰਜਾਬ ‘ਚ ਮੁੜ ਬਦਲਿਆ ਸਕੂਲਾਂ ਦਾ ਸਮਾਂ, 22 ਜਨਵਰੀ ਤੋਂ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਖੁੱਲ੍ਹਣਗੇ ਸਕੂਲ

    Jan 21, 2026 6:59 pm

  • ਆਂਗਣਵਾੜੀ ਸੈਂਟਰਾਂ ‘ਚ 5 ਸਾਲ ਤੋਂ ਛੋਟੇ ਬੱਚਿਆਂ ਲਈ ਜਾਰੀ ਕੀਤਾ ਜਾਵੇਗਾ ਢੁਕਵਾਂ ਸਿਲੇਬਸ : ਮੰਤਰੀ ਡਾ.ਬਲਜੀਤ ਕੌਰ

    Jan 21, 2026 6:30 pm

  • ਫਾਜ਼ਿਲਕਾ : ਪੁਲਿਸ ਮੁਕਾਬਲੇ ‘ਚ ਬਦਮਾਸ਼ ਦੇ ਲੱਤ ‘ਚ ਲੱਗੀ ਗੋਲੀ, ਕਤਲ ਮਾਮਲੇ ‘ਚ ਲੋੜੀਂਦਾ ਸੀ ਮੁਲਜ਼ਮ

    Jan 21, 2026 6:03 pm

  • ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬਦਮਾਸ਼ ਦਾ ਹੋਇਆ ਐਨਕਾਊਂਟਰ

    Jan 21, 2026 5:13 pm

  • ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

    Jan 21, 2026 4:19 pm

  • MP ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ, ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੀ ਮੰਗੀ ਇਜਾਜ਼ਤ

    Jan 21, 2026 2:54 pm

  • ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਜ਼ਖਮੀ

    Jan 21, 2026 2:25 pm

  • ਬਠਿੰਡਾ ‘ਚ ਗਰੁੱਪ-ਬੀ ਭਰਤੀ ਪ੍ਰੀਖਿਆ ‘ਚ ਗੜਬੜੀ ਦਾ ਖਦਸ਼ਾ ! ਟਾਪ 100 ‘ਚ 22 ਬਠਿੰਡਾ ਦੇ ਉਮੀਦਵਾਰ ਸ਼ਾਮਲ

    Jan 21, 2026 2:01 pm

  • ਪ੍ਰਯਾਗਰਾਜ : ਫੌਜ ਦਾ ਸਿਖਲਾਈ ਜਹਾਜ਼ ਕ੍ਰੈਸ਼ ਹੋ ਕੇ ਤਾਲਾਬ ‘ਚ ਡਿੱਗਿਆ, ਦਲਦਲ ‘ਚ ਫਸੇ 3 ਲੋਕਾਂ ਨੂੰ ਕੱਢਿਆ ਗਿਆ ਬਾਹਰ

    Jan 21, 2026 1:33 pm

  • ‘ਜਾਣਬੁੱਝ ਕੇ ਜਾਇਦਾਦ ਲੁਕਾਉਣ ਵਾਲੀ ਪਤਨੀ ਗੁਜ਼ਾਰੇ-ਭੱਤੇ ਦੀ ਹੱਕਦਾਰ ਨਹੀਂ’- ਹਾਈਕੋਰਟ ਦੀ ਸਖਤ ਟਿੱਪਣੀ

    Jan 21, 2026 1:21 pm

  • ਭਾਰਤ-ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਚ ਸ਼ਾਮ 7 ਵਜੇ ਸ਼ੁਰੂ ਹੋਵੇਗਾ ਮੈਚ

    Jan 21, 2026 12:50 pm

  • ਪੰਜਾਬ ‘ਚ ਠੰਢ ਤੋਂ ਅਜੇ ਰਾਹਤ ਨਹੀਂ! ਭਲਕੇ ਤੋਂ ਮੀਂਹ ਪੈਣ ਦੇ ਆਸਾਰ, ਚੱਲਣਗੀਆਂ ਤੇਜ਼ ਹਵਾਵਾਂ

    Jan 21, 2026 12:33 pm

Copyright All rights reserved
  • Home
  • Privacy Policy
  • About Us
  • Contact Us