• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Jan 11, 2026, 9:39 am

BREAKING NEWS
8:26 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2026
8:24 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2026
Home ਖ਼ਬਰਾਂ ਮਨੋਰੰਜਨ ਬਾਲੀਵੁੱਡ ਧਰਮਿੰਦਰ ਦੀ ਸਿਹਤ ਖ਼ਰਾਬ ਹੋਣ ਕਾਰਨ ਪੋਤੇ ਕਰਨ ਦਿਓਲ ਦੀ ਹੋਈ ਮੰਗਣੀ! ਜਾਣੋ ਪੂਰਾ ਮਾਮਲਾ

ਧਰਮਿੰਦਰ ਦੀ ਸਿਹਤ ਖ਼ਰਾਬ ਹੋਣ ਕਾਰਨ ਪੋਤੇ ਕਰਨ ਦਿਓਲ ਦੀ ਹੋਈ ਮੰਗਣੀ! ਜਾਣੋ ਪੂਰਾ ਮਾਮਲਾ

May 14, 2022 2:50 pm

  • Facebook
  • Twitter
  • Email
  • whatsapp
  • sharechat

Karan Deol Engagement rumors: ਦਿਓਲ ਪਰਿਵਾਰ ‘ਚ ਜਲਦ ਹੀ ਗੂੰਜਣਗੀਆਂ ਸ਼ਹਿਨਾਈਆਂ। ਇਸ ਲਈ ਕਿਉਂਕਿ ਅਜਿਹੀਆਂ ਖਬਰਾਂ ਹਨ ਕਿ ਧਰਮਿੰਦਰ ਦਾ ਪੋਤਾ ਤੇ ਸੰਨੀ ਦਿਓਲ ਦਾ ਬੇਟਾ ਕਰਨ ਦਿਓਲ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਿਹਾ ਹੈ।

Karan Deol Engagement rumors
Karan Deol Engagement rumors

ਦੱਸਿਆ ਜਾ ਰਿਹਾ ਹੈ ਕਿ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਵਿਗੜਨ ਤੋਂ ਬਾਅਦ ਪਰਿਵਾਰ ਨੇ ਜਲਦਬਾਜ਼ੀ ‘ਚ ਕਰਨ ਨਾਲ ਮੰਗਣੀ ਕਰ ਲਈ। ਕਰਨ ਜਲਦੀ ਹੀ ਆਪਣੀ ਪ੍ਰੇਮਿਕਾ ਦ੍ਰੀਸ਼ਾ ਨੂੰ ਦਿਓਲ ਪਰਿਵਾਰ ਦੀ ਨੂੰਹ ਦੇ ਰੂਪ ਵਿੱਚ ਲਿਆਉਣ ਜਾ ਰਿਹਾ ਹੈ। ਫਿਲਮ ‘ਆਪਨੇ 2’ ਨੂੰ ਲੈ ਕੇ ਚਰਚਾ ‘ਚ ਰਹੇ ਕਰਨ ਦਿਓਲ ਆਪਣੀ ਨਿੱਜੀ ਜ਼ਿੰਦਗੀ ਕਾਰਨ ਅਚਾਨਕ ਸੁਰਖੀਆਂ ‘ਚ ਆ ਗਏ ਹਨ। ਫਿਲਮ ‘ਪਲ ਪਲ ਦਿਲ ਕੇ ਪਾਸ’ ਨਾਲ ਡੈਬਿਊ ਕਰਨ ਤੋਂ ਬਾਅਦ ਉਹ ਜਲਦ ਹੀ ਆਪਣੇ ਪਿਤਾ ਸੰਨੀ ਦਿਓਲ ਨਾਲ ਆਉਣ ਵਾਲੀ ਫੈਮਿਲੀ ਡਰਾਮਾ ਫਿਲਮ ‘ਚ ਨਜ਼ਰ ਆਵੇਗਾ। ਪਰ ਇਸ ਦੌਰਾਨ, ਖਬਰ ਹੈ ਕਿ ਉਸਨੇ ਆਪਣੀ ਪ੍ਰੇਮਿਕਾ ਦ੍ਰੀਸ਼ਾ ਨਾਲ ਮੰਗਣੀ ਕਰ ਲਈ ਹੈ ਅਤੇ ਜਲਦੀ ਹੀ ਵਿਆਹ ਕਰਨ ਜਾ ਰਿਹਾ ਹੈ।

ਰਿਪੋਰਟਾਂ ਮੁਤਾਬਕ ਕਰਨ ਦਿਓਲ ਨੇ ਦ੍ਰੀਸ਼ਾ ਨਾਂ ਦੀ ਲੜਕੀ ਨਾਲ ਮੰਗਣੀ ਕਰ ਲਈ ਹੈ। ਦ੍ਰੀਸ਼ਾ ਫਿਲਮ ਨਿਰਮਾਤਾ ਬਿਮਲ ਰਾਏ ਦੀ ਪੜਪੋਤੀ ਹੈ। ਦੋਵੇਂ ਚੰਗੇ ਦੋਸਤ ਹਨ ਅਤੇ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਉਨ੍ਹਾਂ ਦੇ ਰਿਸ਼ਤੇ ਨੂੰ ਦੇਖਦੇ ਹੋਏ ਉਨ੍ਹਾਂ ਦੇ ਪਰਿਵਾਰ ਨੇ ਇਸ ਰਿਸ਼ਤੇ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ। ਰਿਲੇਸ਼ਨਸ਼ਿਪ ‘ਚ ਰਹਿੰਦੇ ਹੋਏ ਕਰਨ ਅਤੇ ਦ੍ਰਿਸ਼ਾ ਦੋਹਾਂ ਦੀ ਮੰਗਣੀ ਹੋ ਗਈ ਸੀ ਅਤੇ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝ ਜਾਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਧਰਮਿੰਦਰ ਦੀ ਸਿਹਤ ਖਰਾਬ ਹੋਣ ਕਾਰਨ ਦੋਹਾਂ ਪਰਿਵਾਰਾਂ ਨੇ ਜਲਦਬਾਜ਼ੀ ‘ਚ ਇਹ ਫੈਸਲਾ ਲਿਆ ਹੈ। ਰਿਪੋਰਟ ਮੁਤਾਬਕ ਕਰਨ ਦਿਓਲ ਦੀ ਟੀਮ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਅਤੇ ਇਨ੍ਹਾਂ ਨੂੰ ਸਿਰਫ ਅਫਵਾਹਾਂ ਦੱਸਿਆ ਹੈ। ਕਰਨ ਦਿਓਲ ਦੀ ਟੀਮ ਨੇ ਕਿਹਾ ਹੈ ਕਿ ਜੋ ਖਬਰ ਆ ਰਹੀ ਹੈ ਉਹ ਝੂਠੀ ਹੈ। ਇਨ੍ਹਾਂ ਵਿੱਚ ਇੱਕ ਫੀਸਦੀ ਵੀ ਸੱਚਾਈ ਨਹੀਂ ਹੈ। ਕਰਨ ਅਤੇ ਦ੍ਰਿਸ਼ਾ ਬਚਪਨ ਦੇ ਦੋਸਤ ਹਨ ਪਰ ਮੰਗਣੀ ਦੀਆਂ ਖਬਰਾਂ ਝੂਠੀਆਂ ਹਨ।

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGBollywood Karan Deol Engagement Karan Deol Engagement rumors latestnews sunny deol
  • Facebook
  • Twitter
  • Email
  • whatsapp
  • sharechat

Pawan Rana

ਸਮਾਨ ਸ਼੍ਰੇਣੀ ਦੇ ਲੇਖ

‘ਲੋਕ ਭਗਵੰਤ ਮਾਨ ਦੀ ਇਮਾਨਦਾਰ ਅਗਵਾਈ ਨੂੰ ਪਸੰਦ...

Nov 14, 2025 4:53 pm

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ Sunny Deol, ਚਾਹ ਦੀ...

Oct 13, 2025 11:52 am

ਜਲੰਧਰ ਸਪੈਸ਼ਲ ਟਾਸਕ ਫੋਰਸ ਨੂੰ ਮਿਲੀ ਵੱਡੀ ਸਫਲਤਾ,...

Oct 07, 2025 2:55 pm

71ਵੇਂ ਨੈਸ਼ਨਲ ਫ਼ਿਲਮ ਐਵਾਰਡਜ਼ ‘ਚ ਪੰਜਾਬੀਆਂ ਨੇ ਕਰਵਾਈ...

Sep 25, 2025 12:33 pm

PSEB ਨੇ ਐਲਾਨਿਆ 10ਵੀਂ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ,...

May 16, 2025 2:40 pm

ਸਨੀ ਦਿਓਲ-ਰਣਦੀਪ ਹੁੱਡਾ ‘ਤੇ ਕੇਸ, ਜਲੰਧਰ ਪੁਲਿਸ ਨੇ...

Apr 18, 2025 11:55 am


Admissions Open_360x510

ਤਾਜ਼ਾ ਖ਼ਬਰਾਂ

  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-1-2026

    Jan 11, 2026 8:24 am

  • ਸਰਦੀਆਂ ‘ਚ ਬਿਨਾਂ ਹੀਟਰ ਦੇ ਵੀ ਘਰ ਨੂੰ ਰੱਖ ਸਕਦੇ ਹੋ ਗਰਮ, ਥੋੜ੍ਹੀ ਜਿਹੀ ਸਮਝਦਾਰੀ ਨਾਲ ਅਪਣਾਓ ਇਹ ਅਸਰਦਾਰ ਤਰੀਕੇ

    Jan 10, 2026 8:21 pm

  • ਦਿੱਲੀ ਦੀ ਸਾਬਕਾ CM ਆਤਿਸ਼ੀ ਖਿਲਾਫ਼ ਪਟਿਆਲਾ ‘ਚ ਰੋਸ ਪ੍ਰਦਰਸ਼ਨ, ਕਾਨੂੰਨੀ ਕਾਰਵਾਈ ਦੀ ਕੀਤੀ ਗਈ ਮੰਗ

    Jan 10, 2026 7:28 pm

  • ਓਡੀਸ਼ਾ ‘ਚ ਇੰਡੀਆ ਵਨ ਏਅਰ ਦਾ ਚਾਰਟਰ ਪਲੇਨ ਹੋਇਆ ਹਾਦਸਾਗ੍ਰਸਤ, ਜਹਾਜ਼ ਦੀ ਹੋਈ ਕਰੈਸ਼ ਲੈਂਡਿੰਗ

    Jan 10, 2026 7:17 pm

  • ਅਯੁੱਧਿਆ ਧਾਮ ਤੇ ਪੰਚਕੋਸ਼ੀ ਪਰਿਕਰਮਾ ਮਾਰਗ ‘ਤੇ ਨਾਨ-ਵੈਜ ਵਿਕਰੀ ‘ਤੇ ਲੱਗੀ ਰੋਕ, Online ਫੂਡ ਡਲਿਵਰੀ ਵੀ ਬੈਨ

    Jan 10, 2026 7:04 pm

  • ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, SSP ਬਠਿੰਡਾ ਸਣੇ 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

    Jan 10, 2026 6:47 pm

  • ਵਾਰਾਣਸੀ : ਬੰਦ ਦੁਕਾਨ ‘ਚੋਂ ਕਰੋੜਾਂ ਦਾ ਸੋਨਾ ਚੋਰੀ ਕਰਨ ਵਾਲੇ 5 ਮੁਲਜ਼ਮ ਕਾਬੂ, ਕੇਅਰ ਟੇਕਰ ਹੀ ਨਿਕਲਿਆ ਮਾਸਟਰਮਾਈਂਡ

    Jan 10, 2026 5:49 pm

  • ਲੁਧਿਆਣਾ ‘ਚ ਦਿਨ-ਦਿਹਾੜੇ ਫਾਇਰਿੰਗ, ਦੋ ਹਮਲਾਵਰਾਂ ਨੇ ਲਗਜ਼ਰੀ ਕਾਰ ਸ਼ੋਅਰੂਮ ਨੂੰ ਬਣਾਇਆ ਨਿਸ਼ਾਨਾ

    Jan 10, 2026 5:04 pm

  • ਰੂਪਨਗਰ : ਸੜਕ ਪਾਰ ਕਰਦਿਆਂ ASI ਨੂੰ ਟਰੱਕ ਨੇ ਮਾਰੀ ਟੱਕਰ, ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

    Jan 10, 2026 4:42 pm

  • 100 ਰੁ. ਟੋਲ ਬਚਾਉਣ ਦੇ ਚੱਕਰ ‘ਚ ਛੱਪੜ ‘ਚ ਡਿੱਗੀ ਨਵੀਂ ਕਾਰ, ਭਰਾ ਦੀ ਮੌਤ, ਮਸਾਂ ਬਚੀ ਭੈਣ ਦੀ ਜਾਨ

    Jan 10, 2026 1:10 pm

  • ਪੰਜਾਬ ‘ਚ ਹੱਡ ਕੰਬਾਊ ਠੰਢ, ਪਾਰਾ ਲੁਢਕਿਆ 1 ਡਿਗਰੀ ਤੱਕ, ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ

    Jan 10, 2026 12:37 pm

  • ਨੇਹਾ ਕੱਕੜ ਦੇ ਗੀਤ CANDY SHOP ‘ਤੇ ਵਿਵਾਦ ਵਧਿਆ, ਚਾਈਲਡ ਰਾਈਟਸ ਕਮਿਸ਼ਨ ਨੂੰ ਸ਼ਿਕਾਇਤ

    Jan 10, 2026 12:13 pm

  • ਅੰਮ੍ਰਿਤਸਰ ‘ਚ ਸ਼ਰੇਆਮ ਫਾਇਰਿੰਗ, ਬਦਮਾਸ਼ਾਂ ਨੇ ਬਿਊਟੀ ਪਾਰਲਰ ‘ਚ ਕੰਮ ਕਰ ਰਹੀ ਮਹਿਲਾ ਨੂੰ ਮਾਰੀ ਗੋਲੀ

    Jan 10, 2026 11:45 am

  • ਸਾਬਕਾ IG ਚਾਹਲ ਨਾਲ ਠੱਗੀ ਕਰਨ ਵਾਲੇ ਇੱਕ ਮੁਲਜ਼ਮ ਦੀ ਹੋਈ ਮੌਤ, ਮੁੰਬਈ ਤੋਂ ਕੀਤਾ ਸੀ ਗ੍ਰਿਫਤਾਰ

    Jan 10, 2026 11:21 am

  • ਹੁਸ਼ਿਆਰਪੁਰ ‘ਚ ਕਾਰ ਸਵਾਰ 5 ਦੋਸਤਾਂ ਨਾਲ ਵਾਪਰਿਆ ਭਾਣਾ, ਬੱਸ ਦੀ ਟੱਕਰ ਨਾਲ ਚਾਰ ਦੀ ਮੌਤ

    Jan 10, 2026 10:51 am

Copyright All rights reserved
  • Home
  • Privacy Policy
  • About Us
  • Contact Us