ਆਪਣੀ Simplicity ਦੇ ਨਾਲ Fanz ਦਾ ਦਿਲ ਜਿੱਤਣ ਵਾਲੀ ਗਾਇਕਾ ਨਿਮਰਤ ਖਹਿਰਾ ( ਨਿੰਮੋ ) ਦੀਆਂ ਦੇਖੋ ਕੁੱਝ ਦਿਲਕਸ਼ ਤਸਵੀਰਾਂ

Nimrat Khaira's beautiful pictures let see the most simple and

1 of 10

Nimrat Khaira’s beautiful pictures : ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਜੋ ਕਿ ਏਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।

Nimrat Khaira's beautiful pictures
Nimrat Khaira’s beautiful pictures

ਨਿਮਰਤ ਖਹਿਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫ਼ਿਲਮ ‘ਜੋੜੀ’ ‘ਚ ਦਿਲਜੀਤ ਦੋਸਾਂਝ ਦੇ ਨਾਲ ਨਜ਼ਰ ਆਉਣਗੇ ।

Nimrat Khaira's beautiful pictures
Nimrat Khaira’s beautiful pictures

ਨਿਮਰਤ ਖਹਿਰਾ ਨੇ ਆਪਣੀ ਫ਼ਿਲਮ ਕੈਰੀਅਰ ਦੀ ਸ਼ੁਰੂਆਤ 2017 ਵਿਚ ਲਹੌਰੀਏ ਫਿਲਮ ਰਾਂਹੀ ਕੀਤੀ, ਜਿਸ ਵਿਚ ਉਸ ਨੇ ਅਮਰਿੰਦਰ ਗਿੱਲ ਦੀ ਭੈਣ ਦਾ ਕਿਰਦਾਰ ਨਿਭਾਇਆ।

Nimrat Khaira's beautiful pictures
Nimrat Khaira’s beautiful pictures

ਕਈ ਅਜਿਹੇ ਗਾਇਕ ਵੀ ਹਨ ਜਿਹਨਾਂ ਨੂੰ ਆਪਣੀ ਬੁਲੰਦ ਆਵਾਜ਼ ਕਰਕੇ ਪਾਲੀਵੁੱਡ ਤੋਂ ਬਾਲੀਵੁੱਡ ਤੱਕ ਜਾਣ ਦਾ ਵੀ ਮੌਕਾ ਮਿਲਿਆ ਅਤੇ ਉਹਨਾਂ ਨੇ ਆਪਣੀ ਆਵਾਜ਼ ਦਾ ਜਾਦੂ ਬਾਲੀਵੁੱਡ ਇੰਡਸਟਰੀ ‘ਚ ਵੀ ਬਿਖੇਰਿਆ।

Nimrat Khaira's beautiful pictures
Nimrat Khaira’s beautiful pictures

ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਨਿਮਰਤ ਖਹਿਰਾ ਅਜਿਹੀ ਗਾਇਕਾ ਹੈ ਜਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਉਹਨਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।

Nimrat Khaira's beautiful pictures
Nimrat Khaira’s beautiful pictures

ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ ‘ਚ 8 ਅਗਸਤ 1992 ‘ਚ ਹੋਇਆ।

Nimrat Khaira's beautiful pictures
Nimrat Khaira’s beautiful pictures

ਉਨ੍ਹਾਂ ਦਾ ਪੂਰਾ ਨਾਂਅ ਨਿਮਰਤਪਾਲ ਕੌਰ ਖਹਿਰਾ ਹੈ।

Nimrat Khaira's beautiful pictures
Nimrat Khaira’s beautiful pictures

ਦਸ ਦੇਈਏ ਕਿ ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ.ਏ. ਦੀ ਪੜ੍ਹਾਈ ਐੱਚ.ਐੱਮ.ਵੀ ਕਾਲਜ ਤੋਂ ਪੂਰੀ ਕੀਤੀ।

Nimrat Khaira's beautiful pictures
Nimrat Khaira’s beautiful pictures

ਉਨ੍ਹਾਂ ਦਾ ਪਹਿਲਾ ਗਾਣਾ ਰੱਬ ਕਰਕੇ ਨਿਸ਼ਾਂਤ ਭੁੱਲਰ ਨਾਲ ਆਇਆ ਸੀ।ਉਹਨਾਂ ਦਾ ਦੂਜਾ ਗੀਤ ਐੱਸਪੀ ਦੇ ਰੈਂਕ ਵੀ ਹਿੱਟ ਗੀਤ ਸੀ।

Nimrat Khaira's beautiful pictures
Nimrat Khaira’s beautiful pictures

ਨਿਮਰਤ ਖਹਿਰਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਉਹਨਾਂ ਨੇ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ।

Nimrat Khaira's beautiful pictures
Nimrat Khaira’s beautiful pictures

ਪ੍ਰਸ਼ੰਸਕ ਅਕਸਰ ਨਿਮਰਤ ਖਹਿਰਾ ਨੂੰ ਪਿਆਰ ਨਾਲ ਨਿੰਮੋ ਵੀ ਕਹਿੰਦੇ ਹਨ।

ਇਹ ਵੀ ਦੇਖੋ : ਮਰਹੂਮ ਸਰਦੂਲ ਸਿਕੰਦਰ ਦੇ ਘਰ ਇਕੱਠੇ ਹੋਏ ਬੱਬੂ ਮਾਨ ਸਣੇ ਵੱਡੇ ਕਲਾਕਾਰ, ਅਮਰ ਨੂਰੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ