ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ ਹੋ ਗਿਆ ਹੈ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਗਾਇਕ ਕੰਵਰ ਚਾਹਲ ਦਾ ਪੰਜਾਬੀ ਸੰਗੀਤ ਜਗਤ ‘ਚ ਕਾਫ਼ੀ ਨਾਂ ਸੀ। ਉਨ੍ਹਾਂ ਨੇ ‘ਇਕ ਵਾਰ’, ‘ਮਾਝੇ ਦੀ ਜੱਟੀਏ’ ਅਤੇ ‘ਗੱਲ ਸੁਣ ਜਾ’ ਵਰਗੇ ਕਈ ਗੀਤ ਗਾਏ ਸਨ। ਕੰਵਰ ਚਾਹਲ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
