sargun dance prada video viral:ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੀ ਨਵੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਨੇ ।ਇਸ ਵਾਰ ਉਨ੍ਹਾਂ ਨੇ ਪਰਾਡਾ (ਦੂਰੋਂ ਦੂਰੋਂ) ਗੀਤ ਉੱਤੇ ਬਣਾਇਆ ਡਾਂਸ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ । ਜਿਸ ਨੂੰ ਉਨ੍ਹਾਂ ਨੇ ਤਿੰਨ ਭਾਗਾਂ ‘ਚ ਸ਼ੇਅਰ ਕੀਤਾ ਹੈ । ਇਸ ਵੀਡੀਓ ਨੂੰ ਵਾਰ–ਵਾਰ ਇੰਟਰਨੈਟ ‘ਤੇ ਦੇਖਿਆ ਜਾ ਰਿਹਾ ਹੈ ।ਇਸ ਵੀਡੀਓ ‘ਚ ਉਹ ਹਾਈ ਹੀਲ ਪਾ ਕੇ ਸ਼ਾਨਦਾਰ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਨੇ । ਦੱਸ ਦਈਏ ਸਰਗੁਣ ਮਹਿਤਾ ਪੰਜਾਬੀ ਫ਼ਿਲਮਾਂ ਕਾਫੀ ਸਰਗਮ ਨੇ । ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਝੱਲੇ, ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ, ਸੁਰਖੀ ਬਿੰਦੀ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਨਜ਼ਰ ਆਏ ਸਨ ।
ਹਾਲ ਹੀ ਵਿੱਚ ਉਨ੍ਹਾਂ ਨੇ ਹਿੰਦੀ ਗੀਤ ਤਰੀਫ਼ਾਂ ਉੱਤੇ ਵੀਡੀਓ ਬਣਾਇਆ ਹੈ । ਜਿਸ ‘ਚ ਰੈਪਰ ਬਾਦਸ਼ਾਹ ਦੀ ਆਵਾਜ਼ ਸੁਣਨ ਨੂੰ ਮਿਲ ਰਹੀ ਹੈ । ਵੀਡੀਓ ਨੂੰ ਪੋਸਟ ਕਰਦੇ ਹੋਏ ਸਰਗੁਣ ਮਹਿਤਾ ਨੇ ਲਿਖਿਆ ਹੈ, ‘ਪਲੀਜ਼ ਦੱਸੋ ਕਿ ਮੈਂ ਵੀਡੀਓ ਦੇ ਅਖੀਰ ‘ਚ ਕੀ ਬੋਲਿਆ ਹੈ’ । ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਜੇ ਗੱਲ ਕਰੀਏ ਸਰਗੁਣ ਮਹਿਤਾ ਦੇ ਵਰਕ ਫਰੰਟ ਦੀ ਤਾਂ ਉਹ ਪਿਛਲੇ ਸਾਲ ਝੱਲੇ, ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ, ਸੁਰਖੀ ਬਿੰਦੀ ਵਰਗੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਨਜ਼ਰ ਆਏ ਸਨ । ਜੇ ਕੋਰੋਨਾ ਨਾ ਹੁੰਦਾ ਤਾਂ ਉਹ ਕਈ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆ ਰਹੇ ਹੁੰਦੇ ।ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ ।
ਉੱਥੇ ਹੀ ਪਤਨੀ ਰਵੀ ਦੁਬੇ ਹੀ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦੇ ਹਨ ਤੇ ਹਾਲ ਹੀ ਵਿੱਚ ਲਾਕਡਾਊਨ ਦੌਰਾਨ ਦੋਹਾਂ ਦਾ ਇੱਕ ਮਿਊਜਿਕ ਵੀਡੀਓ ਆਇਆ ਸੀ ਜਿਸ ਨੂੰ ਫੈਨਜ਼ ਨੇ ਕਾਫੀ ਪਸੰਦ ਕੀਤਾ ਅਤੇ ਇਸ ਗੀਤ ਨੂੰ ਬਾਦਸ਼ਾਹ ਨੇ ਗਾਇਆ ਸੀ ਅਤੇ ਲਾਕਡਾਊਨ ਕਾਰਨ ਇਸ ਗੀਤ ਨੂੰ ਇਨ੍ਹਾਂ ਦੇ ਘਰ ਵਿੱਚ ਹੀ ਸ਼ੂਟ ਕੀਤਾ ਗਿਆ ਸੀ ਅਤੇ ਇਹ ਗੀਤ ਥੋੜੀ ਹੀ ਦੇਰ ਵਿੱਚ ਟ੍ਰੈਂਡ ਕਰਨ ਲੱਗ ਗਿਆ ਸੀ।