Sonam Bajwa’s Beautiful Pictures : ਪੰਜਾਬੀ ਅਦਾਕਾਰਾ ਸੋਸ਼ਲ ਮੀਡੀਆ ਤੇ ਕਾਫੀ ਸਰਗਰਮ ਰਹਿੰਦੀ ਹੈ।
ਸੋਨਮ ਬਾਜਵਾ ਨੇ ਹੁਣ ਤੱਕ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ।
ਸੋਨਮ ਅਕਸਰ ਆਪਣੇ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਜੋ ਕਿ ਫੈਨਜ਼ ਦਾ ਦਿਲ ਜਿੱਤ ਲੈਂਦੀਆਂ ਹਨ।
ਸੋਨਮ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ , ਜਿਸ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਕੰਮ ਕੀਤਾ ਹੋਇਆ ਹੈ।
ਸੋਨਮ ਅਕਸਰ ਅਲੱਗ ਅਲੱਗ ਢੰਗ ਨਾਲ ਫਿੱਟਨੈੱਸ ਦੇ ਤਰੀਕੇ ਵੀ ਦਿਖਾਉਣ ਲਈ ਤਸਵੀਰਾਂ ਸਾਂਝੀਆਂ ਕਰਦੀ ਹੈ ਤੇ ਹਰ ਵਾਰ ਅਲੱਗ outfit ਹੁੰਦੀ ਹੈ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੀ ਹੈ।
ਸੋਨਮ ਬਾਜਵਾ ਨੇ ਹੁਣ ਤੱਕ ਬਹੁਤ ਸਾਰੇ ਅਦਾਕਾਰਾ ਨਾਲ ਕੰਮ ਕੀਤਾ ਹੋਇਆ ਹੈ।
ਬੀਤੇ ਦਿਨੀ ਸੋਨਮ ਬਾਜਵਾ ਨੇ ਆਪਣੀ ਆਉਣ ਵਾਲੀ ਫਿਲਮ ਪੁਆੜਾ ਦੀ ਸ਼ੂਟਿੰਗ ਖਤਮ ਕੀਤੀ ਹੈ ਜੋ ਕਿ ਅਜੇ ਰਿਲੀਜ਼ ਨਹੀਂ ਹੋਈ।
ਇਸ ਵਿੱਚ ਐਮੀ ਵਿਰਕ ਤੇ ਸੋਨਮ ਬਾਜਵਾ ਹਨ।
ਇਸ ਤੋਂ ਇਲਾਵਾ ਦਿਲਜੀਤ ਤੇ ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਨਾਲ ਆਉਣ ਵਾਲੀ ਫਿਲਮ ਵਿਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਸੋਨਮ ਬਾਜਵਾ ਹੁਣ ਤੱਕ ਬਹੁਤ ਨਾਮ ਕਮਾਇਆ ਹੈ ਤੇ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ।
ਸੋਨਮ ਬਾਜਵਾ ਨੇ ਪੰਜਾਬੀ ਇੰਡਸਟਰੀ ਦੀ ਇੱਕ ਮਸ਼ਹੂਰ ਅਦਾਕਾਰਾ ਹੈ।
ਇਹ ਵੀ ਦੇਖੋ : ਕਿਸਾਨਾਂ ਨੇ ਫੇਰ ਘੇਰ ਲਿਆ ਭਾਜਪਾ ਦਾ ਕੇਂਦਰੀ ਮੰਤਰੀ, ਵੇਖੋ ਕਿਵੇਂ ਪੁਲਿਸ ਨੇ ਮਸਾਂ ਬਚਾਇਆ