ਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਦੱਸ ਦਈਏ ਕਿ ਐਸਐਮਓ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ 27 ਤਰੀਕ ਨੂੰ ਓਪੀਡੀ ਬੰਦ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੀ 29 ਤਰੀਕ ਨੂੰ ਸੇਵਾਵਾਂ ਪੂਰੀ ਤਰ੍ਹਾਂ ਠੱਪ ਕਰ ਦੇਣਗੇ। ਉਹ ਆਪਣੀਆਂ ਚਾਰ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਹਰਿਆਣਾ ਸਰਕਾਰ ਨਾਲ ਸੰਘਰਸ਼ ਕਰ ਰਹੇ ਹਨ ਪਰ ਹਰਿਆਣਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਚਾਰ ਮੁੱਖ ਮੰਗਾਂ ਹਨ। ਜਿਸ ਵਿਚ ਪਹਿਲੀ ਮੰਗ ਐਸ.ਐਮ.ਓਜ਼ ਦੀ ਸਿੱਧੀ ਭਰਤੀ ‘ਤੇ ਪਾਬੰਦੀ ਲਗਾਉਣ ਦੀ ਹੈ, ਦੂਜੀ ਮੰਗ ਡਾਕਟਰਾਂ ਲਈ ਵਿਸ਼ੇਸ਼ ਕੇਡਰ ਬਣਾਉਣ ਦੀ ਹੈ, ਤੀਜੀ ਮੰਗ ਪੀ.ਜੀ. ਲਈ ਬਾਂਡ ਦੀ ਰਕਮ 1 ਕਰੋੜ ਰੁਪਏ ਤੋਂ ਘਟਾ ਕੇ 50 ਲੱਖ ਰੁਪਏ ਕਰਨ ਅਤੇ ਚੌਥੀ ਮੰਗ ਹੈ।