26 ਜਨਵਰੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਣੇ ਵੱਖ-ਵੱਖ ਮੰਤਰੀਆਂ ਵੱਲੋਂ ਵੱਖ-ਵੱਖ ਸ਼ਹਿਰਾਂ ਵਿਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਜਾਂਦੀ ਹੈ। ਇਸ ਲਈ ਸ਼ਹਿਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਰੀ ਹੋਈ ਸੂਚੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਝੰਡਾ ਲਹਿਰਾਉਣਗੇ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ। ਬਾਕੀ ਮੰਤਰੀ ਸੂਚੀ ਮੁਤਾਬਕ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣਗੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”