ਬਾਡੀਗਾਰਡ ਅਦਾਕਾਰਾ ਹੇਜ਼ਲ ਕੀਚ ਅਤੇ ਕ੍ਰਿਕਟਰ ਯੁਵਰਾਜ ਸਿੰਘ ਇੱਕ ਵਾਰ ਫਿਰ ਮਾਤਾ-ਪਿਤਾ ਬਣ ਗਏ ਹਨ। ਇਸ ਖੁਸ਼ਖਬਰੀ ਦਾ ਐਲਾਨ ਉਨ੍ਹਾਂ ਨੇ ਖੁਦ ਆਪਣੇ ਇੰਸਟਾਗ੍ਰਾਮ ਰਾਹੀਂ ਕੀਤਾ ਹੈ।

ਇਸ ਵਾਰ ਹੇਜ਼ਲ ਅਤੇ ਯੁਵਰਾਜ ਦੇ ਘਰ ਇੱਕ ਛੋਟੀ ਧੀ ਨੇ ਜਨਮ ਲਿਆ ਹੈ। ਪੋਸਟ ਸ਼ੇਅਰ ਕਰਨ ਦੇ ਨਾਲ ਹੀ ਜੋੜੇ ਨੇ ਆਪਣੀ ਬੇਟੀ ਦੇ ਨਾਂ ਦਾ ਵੀ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਹੇਜ਼ਲ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਉਸ ਦੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਦੋਵਾਂ ਨੂੰ ਵਧਾਈਆਂ ਦੇ ਰਹੇ ਹਨ।