ਗਲੇ ਦੀ ਇੰਫੈਕਸ਼ਨ ਨੂੰ ਦੂਰ ਕਰਦੇ ਹਨ ਇਹ ਘਰੇਲੂ ਨੁਸਖ਼ੇ !


Throat infection home remedies: ਮੌਸਮ ਬਦਲਣ ਦੇ ਨਾਲ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਦਾ ਗਲਾ ਖਰਾਬ ਹੋਣਾ ਆਮ ਸਮੱਸਿਆ ਹੈ। ਮੌਸਮੀ ਬਦਲਾਅ ਦੇ ਕਾਰਨ ਗਲੇ ‘ਚ ਖਰਾਸ਼, ਗਲਾ ਬੈਠ ਜਾਣਾ, ਬਲਗਮ, ਖਾਂਸੀ ਅਤੇ ਸੋਜ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈਦਾ ਹੈ। ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਸਾਰੇ ਲੋਕ ਕਫ ਸਿਰਪ ਜਾਂ ਕਈ

Blood Circulation ਨੂੰ ਠੀਕ ਰੱਖਦਾ ਹੈ ਅਜਵਾਇਣ ਦਾ ਪਾਣੀ !

Ajwain water benefits: ਦਵਾਈ ਦੇ ਗੁਣਾਂ ਨਾਲ ਭਰਪੂਰ ਅਜਵਾਇਣ ਜਿਥੇ ਖਾਣੇ ਦਾ ਸੁਆਦ ਵਧਾਉਂਦੀ ਹੈ, ਉਥੇ ਹੀ ਇਸ ਦੀ ਵਰਤੋਂ ਕਰਨ ਨਾਲ ਸਿਹਤ ਦੀ ਹਰ ਸਮੱਸਿਆ ਵੀ ਠੀਕ ਹੋ ਜਾਂਦੀ ਹੈ। ਅਜਵਾਇਣ ਖਾਣ ਨਾਲ ਸਿਹਤ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਸਾਨੂੰ ਛੁਟਕਾਰਾ ਮਿਲਦਾ ਹੈ। ਸਰਦੀ-ਜ਼ੁਕਾਮ ਵਰਗੀਆਂ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਤੋਂ ਇਲਾਵਾ ਅਜਵਾਇਣ ਲੀਵਰ ਨਾਲ ਜੁੜੀ ਸਮੱਸਿਆ

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਇਲਾਇਚੀ ਦਾ ਪਾਣੀ ?

Cardamom water benefits: ਛੋਟੀ ਇਲਾਇਚੀ ਦਾ ਇਸਤੇਮਾਲ ਹਰ ਘਰ ‘ਚ ਖਾਣੇ ਦਾ ਸੁਆਦ ਵਧਾਉਣ ਲਈ ਕੀਤਾ ਜਾਂਦਾ ਹੈ। ਇਲਾਇਚੀ ‘ਚ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਦੇ ਇਲਾਵਾ ਭਰਪੂਰ ਖਣਿਜ ਪਦਾਰਥ ਹੁੰਦੇ ਹਨ ਜੋ ਪਾਚਨ ‘ਚ ਸੁਧਾਰ ਕਰਨ ਦੇ ਨਾਲ-ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਤੋਂ ਰਾਹਤ ਦਿਵਾਉਣ ‘ਚ ਵੀ ਮਦਦਗਾਰ ਹਨ। ਇਹ ਛੋਟੀ ਜਿਹੀ ਇਲਾਇਚੀ ਸੁਆਦ ਦੇ ਨਾਲ-ਨਾਲ

ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਬਚਣ ਲਈ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ !

Healthy food diet: ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਬਚੇ ਰਹਿਣ ਲਈ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਤੁਸੀਂ ਫਿਲਹਾਲ ਲਾਕਡਾਊਨ ਤੱਕ ਸਿਰਫ ਘਰ ’ਚ ਹੀ ਰਹੋ ਅਤੇ ਕਿਤੇ ਵੀ ਬਿਨਾਂ ਕਿਸੇ ਕਾਰਣ ਆਉਣ-ਜਾਣ ਤੋਂ ਬਚੋ। ਇਸ ਤੋਂ ਇਲਾਵਾ ਤੁਸੀਂ ਆਪਣੇ ਖਾਣ-ਪੀਣ ’ਚ ਬਦਲਾਅ ਕਰ ਕੇ ਵੀ ਇਸ ਇਨਫੈਕਸ਼ਨ ਤੋਂ ਬਚ ਸਕਦੇ ਹੋ। ਦਰਅਸਲ ਕਿਸੇ

ਸਰੀਰ ਦੀਆਂ ਕਈ ਬੀਮਾਰੀਆਂ ਨੂੰ ਦੂਰ ਕਰਦੀ ਹੈ ਇਹ ਸਬਜ਼ੀ !

Jackfruit benefits: ਕਟਹਲ ਇਕ ਅਜਿਹਾ ਫਲ ਹੈ, ਜਿਸਦੀ ਵਰਤੋਂ ਲੋਕਾਂ ਵਲੋਂ ਸਬਜ਼ੀ ਬਣਾਉਣ ‘ਚ ਵੀ ਕੀਤੀ ਜਾਂਦੀ ਹੈ। ਇਸਦੀ ਸਬਜ਼ੀ ਬਹੁਤ ਸੁਆਦ ਬਣਦੀ ਹੈ। ਸਬਜ਼ੀ ਦੇ ਨਾਲ-ਨਾਲ ਇਸਦੇ ਪਕੌੜੇ, ਕੌਫਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ‘ਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ, ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ

ਪੰਜਾਬ ਕੋਰੋਨਾ ਮੀਡੀਆ ਬੁਲੇਟਿਨ : ਅੱਜ 161 ਨਵੇਂ ਕੇਸਾਂ ਦੀ ਹੋਈ ਪੁਸ਼ਟੀ, ਗਿਣਤੀ ਹੋਈ 5216

ਜਾਣੋ ਸਿਹਤ ਲਈ ਕਿਵੇਂ ਫ਼ਾਇਦੇਮੰਦ ਹੁੰਦਾ ਹੈ ਕੇਲੇ ਦਾ ਛਿਲਕਾ ?

Banana Peel benefits: ਤੁਸੀਂ ਅਕਸਰ ਲੋਕਾਂ ਨੂੰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਕੇਲਾ ਸਿਹਤ ਲਈ ਬਹੁਤ ਹੀ ਲਾਭਕਾਰੀ ਹੁੰਦਾ ਹੈ ਪਰ ਸ਼ਾਇਦ ਹੀ ਕਿਸੇ ਨੂੰ ਕੇਲੇ ਦੇ ਛਿਲਕਿਆਂ ਦੇ ਫਾਇਦਿਆਂ ਬਾਰੇ ਜਾਣਕਾਰੀ ਹੋਵੇਗੀ। ਸਹੀ ਜਾਣਕਾਰੀ ਨਾ ਹੋਣ ਦੀ ਵਜ੍ਹਾ ਨਾਲ ਅਸੀਂ ਸਾਰੇ ਕੇਲਾ ਖਾਣ ਤੋਂ ਬਾਅਦ ਉਸ ਦੇ ਛਿਲਕੇ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ

ਰੋਜ਼ਾਨਾ ਦਲੀਆ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਇਹ ਫ਼ਾਇਦੇ !

bulgur health benefits: ਦਲੀਆ ਲੋਕਾਂ ਨੂੰ ਵੀ ਫਿੱਟ ਰੱਖਣ ‘ਚ ਬਹੁਤ ਮਦਦ ਕਰਦਾ ਹੈ। ਇਸ ‘ਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਾਡੇ ਸਰੀਰ ‘ਚੋਂ ਵਾਧੂ ਚਰਬੀ ਨੂੰ ਘੱਟ ਕਰ ਕੇ ਸਾਡੇ ਸਰੀਰ ‘ਚ ਕੋਲੈਸਟਰੋਲ ਦਾ ਪੱਧਰ ਬਣਾਈ ਰੱਖਦੇ ਹਨ। ਦਲੀਆ ਖਾਣ ਨਾਲ ਪੂਰਾ ਦਿਨ ਸਰੀਰ ‘ਚ ਊਰਜਾ ਬਣੀ ਰਹਿੰਦੀ ਹੈ। ਅੱਜ ਅਸੀਂ

ਗਰਮੀਆਂ ‘ਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਲਈ ਪੀਓ ਨਿੰਬੂ ਪਾਣੀ !

Lemon water benefits: ਕੁਦਰਤ ਦੇ ਬਹੁਤ ਸਾਰੀ ਦੇਨ ਵਿਚੋਂ ਇਕ ਫਲ ਹੈ ਨਿੰਬੂ, ਜੋ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਗਰਮੀ ਦੇ ਮੌਸਮ ‘ਚ ਧੁੱਪ ਤੋਂ ਛੁਟਕਾਰਾ ਪਾਉਣ ਲਈ ਨਿੰਬੂ ਪਾਣੀ ਨੂੰ ਬੈਸਟ ਡ੍ਰਿੰਕ ਮੰਨਿਆ ਜਾਂਦਾ ਹੈ। ਕੁਝ ਲੋਕ ਨਿੰਬੂ ਨੂੰ ਸਲਾਦ ਤਾਂ ਕੁਝ ਇਸ ਨੂੰ ਸ਼ਰਬਤ ਆਦਿ ‘ਚ ਪਾ ਕੇ ਵਰਤੋਂ ਕਰਦੇ ਹਨ।

ਵਜ਼ਨ ਨੂੰ ਘੱਟ ਕਰਨ ਲਈ ਫ਼ਾਇਦੇਮੰਦ ਹੁੰਦੀ ਹੈ ਲੀਚੀ !

Litchi benefits: ਲੀਚੀ ਦਾ ਫਲ ਗਰਮੀਆਂ ਦੇ ਮੌਸਮ ‘ਚ ਹੁੰਦਾ ਹੈ। ਖਾਣ ‘ਚ ਸੁਆਦ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਇਸ ‘ਚ ਕਾਰਬੋਹਾਈਡ੍ਰੇਟ, ਵਿਟਾਮਿਨ ਸੀ, ਵਿਟਾਮਿਨ ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਗਰਮੀਆਂ