ਗਰਮੀਆਂ ਦੇ ਮੌਸਮ ਵਿੱਚ ਲੋਕ ਠੰਡੀਆਂ ਚੀਜ਼ਾਂ ਖਾਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ। ਠੰਡੀਆਂ ਚੀਜ਼ਾਂ ਗਰਮੀ ਦੇ ਮੌਸਮ ਵਿੱਚ ਜਿੱਥੇ ਗਰਮੀ ਤੋਂ ਰਾਹਤ ਦਿਵਾਉਂਦਿਆਂ ਹਨ ਤੇ ਉੱਥੇ ਹੀ ਦੂਜੇ ਪਾਸੇ ਮੂੰਹ ਦਾ ਸਵਾਦ ਵੀ ਬਦਲ ਕੇ ਰੱਖ ਦਿੰਦਿਆਂ ਹਨ। ਜੇਕਰ ਇੱਥੇ Ice-Cream ਦੀ ਗੱਲ ਕੀਤੀ ਜਾਵੇ ਤਾਂ ਇਹ ਬੱਚਿਆਂ ਦੀ ਮਨਪਸੰਦ ਚੀਜ਼ ਹੁੰਦੀ ਹੈ। ਪਰ ਹਰ ਵਾਰ ਬਾਹਰ ਦੀ ਆਈਸਕਰੀਮ ਗਲਾ ਵੀ ਖਰਾਬ ਕਰ ਦਿੰਦੀ ਹੈ। ਜਿਸਦੇ ਮੱਦੇਨਜ਼ਰ ਅੱਜ ਅਸੀਂ ਤੁਹਾਨੂੰ ਘਰ ਬੈਠੇ ਹੀ Ice-Cream ਬਣਾਉਣ ਦੀ ਵਿਧੀ ਬਾਰੇ ਦੱਸਣ ਜਾ ਰਹੇ ਹਾਂ। ਅੱਜ ਅਸੀਂ ਤੁਹਾਨੂੰ Custard Ice Cream ਬਣਾਉਣ ਦੀ ਵਿਧੀ ਬਾਰੇ ਦੱਸਾਂਗੇ, ਜਿਸਨੂੰ ਘਰ ਬੈੱਠੇ ਆਸਾਨੀ ਨਾਲ ਤੇ ਘੱਟ ਸਮੇਂ ਵਿੱਚ ਤਿਆਰ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸਨੂੰ ਬਣਾਉਣ ਦੀ ਵਿਧੀ ਬਾਰੇ: