ਸੂਜੀ ਦੀ ਵਰਤੋਂ ਕਈ ਤਰ੍ਹਾਂ ਦੀਆਂ ਇੰਡੀਅਨ ਡਿਸ਼ ਨੂੰ ਬਣਾਉਣ ਲਈ ਕੀਤਾ ਜਾਂਦਾ ਹੈ। ਸੂਜੀ ਦੇ ਨਾਲ ਤੁਸੀ Quick Veg Breakfast ਤਿਆਰ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਡਿਸ਼ ਬਾਰੇ ਦੱਸਣ ਜਾ ਰਹੇ ਹਾਂ ਜਿਸਨੂੰ ਸੂਜੀ ਨਾਲ ਆਸਾਨੀ ਨਾਲ ਤੇ ਘੱਟ ਸਮੇਂ ਵਿੱਚ ਬਣਾਇਆ ਜਾ ਸਕਦਾ ਹੈ। ਇਸ ਡਿਸ਼ ਨੂੰ Snacks ਵਿੱਚ ਵੀ ਸ਼ਾਮਿਲ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਡਿਸ਼ ਨੂੰ ਬਣਾਉਣ ਦੀ ਵਿਧੀ ਬਾਰੇ:






















