ਸੂਪ ਮੁੱਖ ਤੌਰ ‘ਤੇ ਤਰਲ ਭੋਜਨ ਹੈ ਜੋ ਕਿ ਆਮ ਤੌਰ ‘ਤੇ ਕੋਸਾ ਜਾਂ ਗਰਮ ਪਰੋਸਿਆ ਜਾਂਦਾ ਹੈ, ਜੋ ਕਿ ਸਟਾਕ, ਜੂਸ, ਪਾਣੀ, ਜਾਂ ਕਿਸੇ ਹੋਰ ਤਰਲ ਨਾਲ ਮੀਟ ਅਤੇ ਸਬਜ਼ੀਆਂ ਨੂੰ ਮਿਲਾ ਕੇ ਬਣਾਇਆ ਜਾਂਦਾ ਹੈ। ਸੂਪ ਦੀ ਪਛਾਣ ਸਬਜ਼ੀ ਜਾਂ ਮੀਟ ਨੂੰ ਤਰਲ ਪਦਾਰਥ ਜਿਵੇਂ ਕਿ ਜੂਸ, ਪਾਣੀ, ਜਾਂ ਕਿਸੇ ਹੋਰ ਤਰਲ ਨਾਲ ਉਬਾਲ ਕੇ ਬਰੋਥ ਬਣਾਇਆ ਜਾਂਦਾ ਹੈ ਜਿਸ ਵਿੱਚ ਹਰ ਮਿਲਾਈ ਚੀਜ਼ ਦਾ ਸੁਆਦ ਹੁੰਦਾ ਹੈ । ਅੱਜ ਅਸੀਂ ਤੁਹਾਨੂੰ Sweet Corn Soup ਬਣਾਉਣ ਦਾ ਸਭ ਤੋਂ ਆਸਾਨ ਤਰੀਕਾ ਦੱਸਣ ਜਾ ਰਹੇ ਹਾਂ: