ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੀ ਐਸਆਈਯੂ ਟੀਮ ਨੇ ਸਵਾਰਘਾਟ ਵਿੱਚ ਨਸ਼ਾ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਆਈਯੂ ਦੀ ਟੀਮ ਨੇ ਸਵਾਰਘਾਟ ਦੇ ਆਰਟੀਓ ਬੈਰੀਅਰ ਡਰੇਨ ਨੇੜੇ ਨਾਕੇ ’ਤੇ ਐਚਆਰਟੀਸੀ ਬੱਸ ਦੀ ਚੈਕਿੰਗ ਕੀਤੀ।
ਇਸ ਦੌਰਾਨ ਬੱਸ ਵਿੱਚ ਸਵਾਰ ਨੌਜਵਾਨ ਕੋਲੋਂ 916 ਗ੍ਰਾਮ ਚਰਸ ਬਰਾਮਦ ਹੋਈ। ਦੋਸ਼ੀ ਨੌਜਵਾਨ ਦੀ ਪਛਾਣ ਸਰਫਰਾਜ਼ ਅੰਸਾਰੀ ਪੁੱਤਰ ਸਲੀਮ ਅੰਸਾਰੀ ਵਾਸੀ ਅਲੀਮੁਦੀਨ ਸਟਰੀਟ, ਕੋਲਕਾਤਾ, ਪੱਛਮੀ ਬੰਗਾਲ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰਗੜ੍ਹ ਵਿਖੇ NDPS ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।