ਕੋਰੋਨਾ ਦਾ ਕਹਿਰ ਅਜੇ ਜਾਰੀ ਹੈ। ਇਸ ਦੌਰਾਨ ਬਰਮਿੰਘਮ ਤੋਂ ਏਅਰ ਇੰਡੀਆ ਦੀ ਉਡਾਣ ਰਾਹੀਂ ਆਏ ਯਾਤਰੀਆਂ ਵਿੱਚੋਂ 25 ਯਾਤਰੀ ਕੋਰੋਨਾ ਪੋਜ਼ਿਟਿਵ ਮਿਲੇ ਹਨ। ਕੁਲ 195 ਯਾਤਰੀ ਲੈ ਕੇ ਫਲਾਈਟ ਬਰਮਿੰਘਮ ਤੋਂ ਅੱਜ ਸਵੇਰੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪਹੁੰਚੀ ਸੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























